27 ਸਾਲਾ ਰਣਜੋਧ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈamandeepsandhu (63)in #drug • 2 years ago ਬੀਤੀ ਦੇਰ ਸ਼ਾਮ ਮੋਗਾ ਦੇ ਪਿੰਡ ਰੇਹੜਵਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਜਲੰਧਰ ਦੇ ਪਿੰਡ ਤਲਵੰਡੀ ਬੂਟੀਆ ਦੇ 27 ਸਾਲਾ ਰਣਜੋਧ ਸਿੰਘ ਦੀ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਕਰੀਬ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। #crime #punjab #wortheum #india