ਬੰਬ ਧਮਾਕੇ ਤੋਂ ਬਾਅਦ ਜ਼ਿਲ੍ਹਾਕੋਰਟ ਕੰਪਲੈਕਸ 'ਚ ਸੀ. ਸੀ. ਟੀ. ਵੀ. ਲਗਾਉਣ ਦਾ ਪ੍ਰਾਜੈਕਟ ਬਣਾਇਆ

in #punjab2 years ago

ਕੋਰਟ ਕੰਪਲੈਕਸ 'ਚ ਬੰਬ ਧਮਾਕੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ 'ਚ ਸੀ. ਸੀ. ਟੀ. ਵੀ. ਲਗਾਉਣ ਦਾ ਜੋ ਪ੍ਰਾਜੈਕਟ ਬਣਾਇਆ ਗਿਆ ਸੀ, ਉਸ ਨੂੰ 9 ਮਹੀਨਿਆਂ ਬਾਅਦ ਮਨਜ਼ੂਰੀ ਮਿਲੀ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪਿਛਲੇ ਸਾਲ ਦਸੰਬਰ ਦੌਰਾਨ ਕੋਰਟ ਕੰਪਲੈਕਸ 'ਚ ਬੰਬ ਧਮਾਕੇ ਦੀ ਘਟਨਾ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ 'ਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਪੁਖ਼ਤਾ ਇੰਤਜ਼ਾਮ ਨਾ ਹੋਣ ਕਾਰਨ ਉੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਲੈ ਕੇ ਠੋਸ ਸੁਰਾਗ ਨਹੀਂ ਮਿਲ ਸਕਿਆ, ਜਿਸ ਦੇ ਮੱਦੇਨਜ਼ਰ ਪੁਲਸ, ਪ੍ਰਸ਼ਾਸਨ ਵੱਲੋਂ ਜੁਡੀਸ਼ੀਅਲ ਅਧਿਕਾਰੀਆਂ ਦੀ ਸਿਫਾਰਿਸ਼ 'ਤੇ ਕੋਰਟ ਕੰਪਲੈਕਸ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਨੂੰ ਸੀ. ਸੀ. ਟੀ. ਵੀ.n42437505416636944606828b9c0d21f8c38ef940beed3566960c0f99e8cbe530046fbbfef90f1be32670e5.jpg