ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲਾ ਗ੍ਰਿਫ਼ਤਾਰ

in #crime2 years ago

ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸ਼ਖ਼ਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਉਸ ਦਾ ਲਾਇਸੈਂਸੀ ਪਿਸਤੌਲ ਸੀ। ਇਹ ਖ਼ੁਲਾਸਾ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵਲੋਂ ਕੀਤਾ ਗਿਆ ਹੈ।n43851990616675739047082962f62eb2c3764d743ca8b03aaee3bb80299bca607d704de3cd14699dacaf2f.jpg