40 ਪੰਜਾਬੀ ਨੌਜਵਾਨਾਂ ਨੇ ਸਰੀ ਵਿੱਚ ਪੁਲੀਸ ਅਧਿਕਾਰੀ ਨੂੰ ਡਿਊਟੀ ਦੌਰਾਨ ਘੇਰ ਲਿਆ

40 ਪੰਜਾਬੀ ਨੌਜਵਾਨਾਂ ਨੇ ਸਰੀ ਵਿੱਚ ਪੁਲੀਸ ਅਧਿਕਾਰੀ ਨੂੰ ਡਿਊਟੀ ਦੌਰਾਨ ਘੇਰ ਲਿਆ। ਇਸ ਕਾਰਨ ਇਹ ਨੌਜਵਾਨ ਗੰਭੀਰ ਮਾਮਲੇ ਵਿੱਚ ਫਸ ਗਏ ਹਨ ਤੇ ਇਨ੍ਹਾਂ ਨੂੰ ਭਾਰਤ ਵਾਪਸ ਵੀ ਭੇਜਿਆ ਜਾ ਸਕਦਾ ਹੈ। ਕੈਨੇਡੀਅਨ ਪੁਲੀਸ ਕਾਂਸਟੇਬਲ ਸਰਬਜੀਤ ਸੰਘਾ ਨੇ ਕਿਹਾ ਕਿ ਨੌਜਵਾਨਾਂ ਦੀ ਟੋਲ ਸੜਕ 'ਤੇ ਹੁੱਲੜਬਾਜ਼ੀ ਕਰ ਰਹੀ ਸੀ।IMG_20220719_125909.JPG