amanpreetkaur (44)in #punjab • 2 years agoਅੱਜ ਭਵਾਨੀਗੜ੍ਹ ਵਿਖੇ ਪ੍ਰਾਈਵੇਟ ਬਸਾਂ ਦੇ ਕੰਡਕਟਰਾ, ਡਰਾਈਵਰ,ਅੱਡਾ ਇੰਚਾਰਜ ਆ ਵਲੋ t ਧਰਨਾਭਵਾਨੀਗੜ੍ਹ (ਸੰਗਰੂਰ)ਅੱਜ ਸਵੇਰੇ ਮਿਤੀ 9 ਅਗਸਤ 2022 ਨੂੰ ਸਾਰੀਆ ਪ੍ਰਾਈਵੇਟ ਬੱਸਾਂ ਮਾਲਕਾ ਵਲੋ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ…amanpreetkaur (44)in #punjab • 2 years agoਪੁਲਸ ਦੀ ਢਿੱਲੀ ਕਾਰਵਾਈ ਤੋਂ ਦੁਖੀ ਹੋ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਨਕੋਦਰ ਨੈਸ਼ਨਲ ਹਾਈਵੇਅ ''ਤੇ ਦਿੱਤਾਜਲੰਧਰ/ਲਾਂਬੜਾ (ਮਾਹੀ, ਸੁਨੀਲ)- ਲਾਂਬੜਾ ਪੁਲਸ ਦੀ ਢਿੱਲੀ ਕਾਰਵਾਈ ਤੋਂ ਦੁਖ਼ੀ ਹੋ ਕੇ ਗਊਸ਼ਾਲਾ ਲਾਂਬੜਾ ਦੇ ਪ੍ਰਬੰਧਕ ਅਭਿਸ਼ੇਕ ਬਖਸ਼ੀ ਨੇ…amanpreetkaur (44)in #punjab • 2 years agoCM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਦੀਆਂ ਖਿਡਾਰਨਾਂ…amanpreetkaur (44)in #punjab • 2 years agohttps://beta.worthemnews.com/latestnews/3876898.cmsਨਵੀਂ ਦਿੱਲੀ, 28 ਜੁਲਾਈ-ਸੰਸਦ ਕੰਪਲੈਕਸ 'ਚ ਗਾਂਧੀ ਦੀ ਮੂਰਤੀ ਦੇ ਕੋਲ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦਾ ਧਰਨਾ ਜਾਰੀ ਹੈ। ਮੁਅੱਤਲ ਕੀਤੇ ਗਏ…amanpreetkaur (44)in #punjab • 2 years agoਮਿਜ਼ੋਰਮ ਚ ਆਇਆ ਪੁਚਾਲਆਈਜ਼ੌਲ, 27 ਜੁਲਾਈ - ਮਿਜ਼ੋਰਮ ਦੇ ਚਮਫਾਈ 'ਚ ਅੱਜ ਸ਼ਾਮ 7.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਰਹੀ।amanpreetkaur (44)in #punjab • 2 years agoਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 31 ਜੁਲਾਈ ਨੂੰ ਕਰੇਗਾ ਟਰੇਨਾਂ ਦਾ ਚੱਕਾ ਜਾਮਜਲੰਧਰ (ਰਾਹੁਲ ਕਾਲਾ) : ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੈਅ ਕਰਨ ਨੂੰ ਲੈ ਕੇ ਬਣਾਈ ਗਈ ਐੱਮ.…amanpreetkaur (44)in #punjab • 2 years agoਚੀਨ ਦੀ ਵਧੀ ਚਿੰਤਾ, ਆਸਟ੍ਰੇਲੀਆ ''ਚ ਪਰਮਾਣੂ ਪਣਡੁੱਬੀਆਂ ਦੇ ''ਬੇੜਾ'' ਤਾਇਨਾਤ ਕਰੇਗਾ ਬ੍ਰਿਟੇਨਲੰਡਨ/ਸਿਡਨੀ: ਆਸਟ੍ਰੇਲੀਆ, ਬ੍ਰਿਟੇਨ ਅਤੇ ਅਮਰੀਕਾ ਵਿਚਾਲੇ ਔਕਸ ਸਮਝੌਤਾ ਹੁਣ ਜ਼ਮੀਨ 'ਤੇ ਉਤਰਦਾ ਨਜ਼ਰ ਆ ਰਿਹਾ ਹੈ। ਬ੍ਰਿਟੇਨ ਨੇ ਘੋਸ਼ਣਾ ਕੀਤੀ…amanpreetkaur (44)in #punjab • 2 years agoਲਾਰੈਂਸ ਬਿਸ਼ਨੋਈ ਦੀ ਆਡੀਓ ਆਈ ਸਾਹਮਣੇ ਤਾਂ ਉਥੇ ਫਿਰੋਜ਼ਪੁਰ 'ਚ ਲਿਖੇ ਖਾਲਿਸਤਾਨ ਪੱਖੀ ਨਾਅਰੇ, ਪੜ੍ਹੋ TOPਜਲੰਧਰ : ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਕਾਲ ਰਿਕਾਰਡਿੰਗ ਸਾਹਮਣੇ ਆਈ ਹੈ। ਉਥੇ ਹੁਣ…amanpreetkaur (44)in #sawan • 2 years agoਸਾਵਣ ਮਹੀਨੇ ਸੋਮਵਾਰ ਦਾ ਵਰਤ ਰੱਖਣ ’ਤੇ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ, ਜਾਣਨ ਲਈ ਪੜ੍ਹੋ ਇਹ ਖ਼ਬਰਜਲੰਧਰ (ਬਿਊਰੋ) - ਸਾਵਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਹ ਮਹੀਨਾ ਭੋਲੇਨਾਥ ਨੂੰ ਬਹੁਤ ਪਿਆਰਾ ਹੈ। ਸਾਵਣ ਮਹੀਨਾ 12 ਅਗਸਤ ਨੂੰ ਖ਼ਤਮ ਹੋਵੇਗਾ।…amanpreetkaur (44)in #punjab • 2 years agoਪੰਜਾਬ ਸਰਕਾਰ ਦਾ ਸਖ਼ਤ ਕਦਮ, ਟ੍ਰੈਫਿਕ ਨਿਯਮ ਤੋੜਨ ’ਤੇ ਹੋਵੇਗੀ ਵੱਡੀ ਕਾਰਵਾਈ, ਦੁੱਗਣਾ ਕੀਤਾ ਜੁਰਮਾਨਾ 07/17/2022 5:34:32 PMਚੰਡੀਗੜ੍ਹ : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟ੍ਰੈਫਿਕ ਨਿਯਮ ਤੋੜਨ ’ਤੇ ਹੁਣ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਜੇਕਰ ਹੁਣ…amanpreetkaur (44)in #punjab • 2 years agoਸਰਨਾ ਨੇ ਰਿਪੁਦਮਨ ਸਿੰਘ ਦੇ ਦਿਹਾਂਤ 'ਤੇ ਦੁੱਖ ਜ਼ਾਹਿਰ ਕਰਦਿਆਂ ਕਤਲ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾਨਵੀਂ ਦਿੱਲੀ-ਵੈਨਕੂਵਰ (ਕੈਨੇਡਾ) ਦੇ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ, ਜੋ 1985 'ਚ ਏਅਰ ਇੰਡੀਆ 'ਚ ਹੋਏ ਬੰਬ ਧਮਾਕਾ ਕੇਸ 'ਚੋਂ 2005 'ਚ ਬਰੀ…amanpreetkaur (44)in #punjab • 2 years agoਪੀ. ਐੱਸ. ਪੀ. ਸੀ. ਐੱਲ. ਨੇ ਆਪਣੇ ਪੈਨਸ਼ਨਰਾਂ ਲਈ ਹੈਲਪਲਾਈਨ ਦੀ ਕੀਤੀ ਸ਼ੁਰੂਆਤਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ…amanpreetkaur (44)in #punjab • 2 years agoਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਮੀਤ ਹੇਅਰਚੰਡੀਗੜ੍ਹ : ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਪੰਜਾਬ…amanpreetkaur (44)in #punjab • 2 years agoDGP ਗੌਰਵ ਯਾਦਵ ਦੀ ਅਗਵਾਈ ''ਚ ਪੰਜਾਬ ਪੁਲਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪ੍ਰੇਸ਼ਨਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ 'ਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਜਨਰਲ ਆਫ਼…amanpreetkaur (44)in #punjab • 2 years ago2 ਮਹੀਨੇ ਪਹਿਲਾਂ ਕੈਨੇਡਾ ਗਈ ਸੀ ਪਤਨੀ, ਪਿੱਛੋਂ ਪਤੀ ਨੇ ਚੁੱਕ ਲਿਆ ਖੌਫ਼ਨਾਕ ਕਦਮਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਗੋਸਲਾਂ ਦੇ 22 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਆਪਣੇ ਘਰ ’ਚ ਪੱਖੇ ਨਾਲ ਲਟਕ…amanpreetkaur (44)in #punjab • 2 years agoਜਾਣੋ ਕੌਣ ਹੈ ਉਹ ਕੁੜੀ ਜਿਸ ਨਾਲ ਭਗਵੰਤ ਮਾਨ ਲੈਣਗੇ ਫੇਰੇ, ਕਿੱਥੇ ਹੋਵੇਗਾ ਵਿਆਹ, ਕੌਣ ਹੋਵੇਗਾ ਸ਼ਾਮਲਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 48 ਵਰ੍ਹਿਆਂ ਦੀ ਉਮਰ ਵਿਚ ਕੱਲ੍ਹ 7 ਜੁਲਾਈ ਨੂੰ ਦੂਜਾ ਵਿਆਹ ਕਰਨ ਜਾ ਰਹੇ ਹਨ। ਇਹ ਵਿਆਹ ਚੰਡੀਗੜ੍ਹ…amanpreetkaur (44)in #punjab • 2 years agoਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਨਵੇਂ ਮੰਤਰੀਆਂ ਨੂੰ ਕਿਹੜੇ-ਕਿਹੜੇ ਵਿਭਾਗ ਮਿਲਣਗੇ, ਜਲਦ ਹੀ ਹੋਵੇਗਾ ਐਲਾਨਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ। ਮਾਨ ਨੇ…amanpreetkaur (44)in #punjab • 2 years agoਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਲਾਈ ਰੋਕਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਪੰਜਾਬ 'ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ…amanpreetkaur (44)in #punjab • 2 years agoਪਦਮ ਭੂਸ਼ਣ ਨਾਲ ਸਨਮਾਨਿਤ ਪੱਲੋਂਜੀ ਮਿਸਤਰੀ ਦਾ 93 ਸਾਲ ਦੀ ਉਮਰ 'ਚ ਦਿਹਾਂਤਨਵੀਂ ਦਿੱਲੀ - ਟਾਟਾ ਗਰੁੱਪ ਦੇ ਸਭ ਤੋਂ ਵੱਡੇ ਵਿਅਕਤੀਗਤ ਸ਼ੇਅਰ ਧਾਰਕ ਸ਼ਾਪੂਰਜੀ ਪਾਲਨਜੀ ਗਰੁੱਪ ਦੇ ਮੁਖੀ ਪਾਲਨਜੀ ਮਿਸਤਰੀ ਦਾ ਸੋਮਵਾਰ ਰਾਤ…amanpreetkaur (44)in #punjab • 2 years agoਸੰਗਰੂਰ ਜ਼ਿਮਨੀ ਚੋਣ ’ਚ ਹਾਰ ਤੋਂ ਨਿਰਾਸ਼ ‘ਆਪ’ ਜਲਦ ਲੈ ਸਕਦੀ ਹੈ ਇਹ ਵੱਡਾ ਫ਼ੈਸਲਾਲੁਧਿਆਣਾ : ਸੰਗਰੂਰ ਲੋਕ ਸਭਾ ਉਪ ਚੋਣ ’ਚ ਮਿਲੀ ਹੈਰਾਨ ਕਰਨ ਵਾਲੀ ਹਾਰ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਮੰਥਨ ਕਰਨ ਦੀ ਗੱਲ ਕਹਿ ਰਹੀ ਹੈ…