ਪਾਕਿਸਤਾਨ 'ਚ ਹਿੰਦੂ ਲੜਕੀ ਨੇ ਰਚਿਆ ਇਤਿਹਾਸ

in #news2 years ago

ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਹਿੰਦੂ ਔਰਤ ਨੇ ਇਤਿਹਾਸ ਰਚ ਦਿੱਤਾ ਹੈ। ਸਨਾ ਰਾਮਚੰਦ ਗੁਲਵਾਨੀ ਨੇ ਪਾਕਿਸਤਾਨ ਦੀ ਪਹਿਲੀ ਮਹਿਲਾ ਲੋਕ ਸੇਵਕ ਬਣ ਕੇ ਇਤਿਹਾਸ ਰਚ ਦਿੱਤਾ ਹੈ। ਪਾਕਿਸਤਾਨ ਦੀ ਪਹਿਲੀ ਪਾਕਿ ਹਿੰਦੂ ਮਹਿਲਾ ਸਿਵਲ ਸਰਵੈਂਟ , ਡਾ. ਸਨਾ ਇਸ ਸਮੇਂ ਪੰਜਾਬ ਸੂਬੇ ਦੇ ਹਸਨ ਅਬਦਾਲ ਸ਼ਹਿਰ ਵਿੱਚ ਸਹਾਇਕ ਕਮਿਸ਼ਨਰ ਅਤੇ ਪ੍ਰਸ਼ਾਸਕ ਵਜੋਂ ਨਿਯੁਕਤ ਹੈ।