ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ

in #news2 years ago

ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਦੇ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਕਾਂਗਰਸ ਨੇ ਸੰਤੋਖ ਸਿੰਘ ਚੌਧਰੀ ਦੀ ਧਰਮ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।