ਨਿੱਜੀ ਯੂਨੀਵਰਸਿਟੀ 'ਚ 10 ਦਿਨਾਂ ਵਿਚ ਖੁਦਕੁਸ਼ੀ ਨਾਲ ਦੂਜੀ ਮੌਤ
ਫਗਵਾੜਾ ਦੀ ਵੱਕਾਰੀ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਕੇਰਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਨੂੰ ਲੈ ਕੇ ਦੇ ਹੋਸਟਲ ਦੇ ਬਾਹਰ ਦੇਰ ਰਾਤ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਪਿਛਲੇ ਦਸ ਦਿਨਾਂ ਵਿੱਚ ਖੁਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਹਰਿਆਣਾ ਦੀ ਇਸ ਪ੍ਰਾਈਵੇਟ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਨੇ ਰੇਲਵੇ ਟਰੈਕ 'ਤੇ ਸਿਰ ਰੱਖ ਕੇ ਖੁਦਕੁਸ਼ੀ ਕਰ ਲਈ ਸੀ। ਜੇਕਰ ਅਸੀਂ 2017 ਤੋਂ 2019 ਦੇ ਵਿਚਕਾਰ ਭਾਵ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਪ੍ਰਾਈਵੇਟ ਯੂਨੀਵਰਸਿਟੀ ਦੇ ਦਰਜਨ ਭਰ ਵਿਦਿਆਰਥੀ ਖੁਦਕੁਸ਼ੀ ਕਰ ਚੁੱਕੇ ਹਨ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਇਹ ਸਾਰੇ ਵਿਦਿਆਰਥੀ ਮਾਨਸਿਕ ਤਣਾਅ ਵਿੱਚ ਸਨ।ਫਗਵਾੜਾ ਦੀ ਵੱਕਾਰੀ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਕੇਰਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਨੂੰ ਲੈ ਕੇ ਦੇ ਹੋਸਟਲ ਦੇ ਬਾਹਰ ਦੇਰ ਰਾਤ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਪਿਛਲੇ ਦਸ ਦਿਨਾਂ ਵਿੱਚ ਖੁਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਹਰਿਆਣਾ ਦੀ ਇਸ ਪ੍ਰਾਈਵੇਟ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਨੇ ਰੇਲਵੇ ਟਰੈਕ 'ਤੇ ਸਿਰ ਰੱਖ ਕੇ ਖੁਦਕੁਸ਼ੀ ਕਰ ਲਈ ਸੀ। ਜੇਕਰ ਅਸੀਂ 2017 ਤੋਂ 2019 ਦੇ ਵਿਚਕਾਰ ਭਾਵ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਪ੍ਰਾਈਵੇਟ ਯੂਨੀਵਰਸਿਟੀ ਦੇ ਦਰਜਨ ਭਰ ਵਿਦਿਆਰਥੀ ਖੁਦਕੁਸ਼ੀ ਕਰ ਚੁੱਕੇ ਹਨ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਇਹ ਸਾਰੇ ਵਿਦਿਆਰਥੀ ਮਾਨਸਿਕ ਤਣਾਅ ਵਿੱਚ ਸਨ।