ਮੋਹਾਲੀ ਫੇਜ਼ 8 'ਚ ਮੇਲੇ ਦੌਰਾਨ ਝੂਲਾ ਡਿੱਗਣ ਨਾਲ 10 ਜ਼ਖਮੀ

in #punjab2 years ago

ਮੋਹਾਲੀ ਫੇਜ਼ 8 'ਚ ਲੱਗੇ ਮੇਲੇ ਦੌਰਾਨ ਝੂਲਾ ਡਿੱਗਣ ਨਾਲ ਦੱਸ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।