PostsCommentsPayoutsdilpreet (45)in #wortheum • 2 years agoEਸਿੱਖਾਂ ਨੂੰ ਜਹਾਜ਼ 'ਚ ਕਿਰਪਾਨ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਖਾਰਜ ਕੀਤੀ ਹਿੰਦੂ ਸੈਨਾ ਦੀ ਪਟੀਸ਼ਨ,ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ ਵੱਲੋਂ ਘਰੇਲੂ ਉਡਾਣਾਂ ਵਿਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ…dilpreet (45)in #wortheum • 2 years agoਉਪ ਰਾਸ਼ਟਰਪਤੀ ਲਈ ਚੋਣ ਅੱਜ, ਧਨਖੜ ਤੇ ਮਾਰਗਰੇਟ ਅਲਵਾ ਵਿਚ ਮੁਕਾਬਲਾਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਸ਼ਨਿਚਰਵਾਰ ਨੂੰ 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾਣਗੀਆਂ। ਇਸ ਅਹੁਦੇ ’ਤੇ ਚੋਣ ਲਈ…dilpreet (45)in #wortheum • 2 years agoਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਪਏ ਵੱਡੇ ਘਾਟਿਆਂ ਦੇ ਮੁਆਵਜ਼ੇ ਲਈ ਵਿੱਤੀ ਪੈਕੇਜ ਮੰਗਿਆਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿਚ ਭਾਰੀ…dilpreet (45)in #wortheum • 2 years agoਧਾਰਮਿਕ ਅਤੇ ਚੈਰੀਟੇਬਲ ਟਰੱਸਟਾਂ ਦੀਆਂ 'ਸਰਾਵਾਂ' 'ਤੇ ਨਹੀਂ ਲੱਗੇਗਾ GST'ਕੇਂਦਰ ਸਰਕਾਰ ਨੇ ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੁਆਰਾ ਚਲਾਏ ਜਾ ਰਹੇ ਸਰਾਏ (ਆਵਾਸ) 'ਤੇ ਵਸਤੂ ਅਤੇ ਸੇਵਾ ਟੈਕਸ (ਜੀ.ਐਸ.ਟੀ.) ਨੂੰ ਲੈ ਕੇ…dilpreet (45)in #wortheum • 2 years agoਸੁਧੀਰ ਨੇ ਪੈਰਾ ਪਾਵਰਲਿਫਟਿੰਗ ਵਿੱਚ ਇਤਿਹਾਸ ਰਚਿਆ, ਭਾਰਤ ਨੂੰ ਛੇਵਾਂ ਸੋਨ ਤਗਮਾ ਦਿਵਾਇਆਭਾਰਤ ਦੇ ਸੁਧੀਰ ਨੇ ਰਾਸ਼ਟਰਮੰਡਲ ਖੇਡਾਂ ਦੇ ਪੈਰਾ ਪਾਵਰਲਿਫਟਿੰਗ ਈਵੈਂਟ ਦੇ ਪੁਰਸ਼ਾਂ ਦੇ ਹੈਵੀਵੇਟ ਫਾਈਨਲ ਵਿੱਚ ਨਵੇਂ ਰਿਕਾਰਡ ਦੇ ਨਾਲ ਸੋਨ…dilpreet (45)in #wortheum • 2 years agoਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਵੇਗਾ, ਸਰਕਾਰ ਨੇ ਸਦਨ 'ਚ ਕੀਤਾ ਖੁਲਾਸਾਸੰਸਦ ਵਿੱਚ ਜਾਣਕਾਰੀ ਦਿੰਦਿਆਂ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (ਪੀਯੂ) ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ…dilpreet (45)in #wortheum • 2 years agoਪੀਐਮ ਮੋਦੀ ਨੇ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਦੇ ਵਲਸਾਡ ਜ਼ਿਲ੍ਹੇ ਵਿੱਚ ਸ਼੍ਰੀਮਦ ਰਾਜਚੰਦਰ ਮਿਸ਼ਨ ਦੇ ਵੱਖ-ਵੱਖ…dilpreet (45)in #wortheum • 2 years agoਸੌਰਵ ਘੋਸ਼ਾਲ ਨੇ ਸਕੁਐਸ਼ ਵਿੱਚ ਜਿੱਤਿਆ ਕਾਂਸੀ ਤਗਮਾ, ਪੁਰਸ਼ ਸਿੰਗਲਜ਼ ਵਿੱਚ ਭਾਰਤ ਨੇ ਪਹਿਲੀ ਵਾਰ ਤਗਮਾ ਜਿੱਤਿਆਭਾਰਤ ਨੂੰ ਰਾਸ਼ਟਰਮੰਡਲ ਖੇਡਾਂ ਦੇ ਛੇਵੇਂ ਦਿਨ ਸਕੁਐਸ਼ (Squash) ਵਿੱਚ ਕਾਂਸੀ ਦਾ ਤਗ਼ਮਾ ਮਿਲਿਆ ਹੈ। ਪੁਰਸ਼ ਸਿੰਗਲਜ਼ ਦੇ ਕਾਂਸੀ ਤਮਗਾ…dilpreet (45)in #punjab • 2 years agoਭਾਰਤੀ ਰੇਲਵੇ ਦਾ ਵੱਡਾ ਫੈਸਲਾ, ਰੇਲਵੇ ਸਟੇਸ਼ਨਾਂ 'ਤੇ ਬੰਦ ਹੋਣਗੇ ਪੁੱਛਗਿੱਛ ਕਾਊਂਟਰਟਰੇਨ 'ਚ ਸਫਰ ਕਰਨ ਵਾਲੇ ਹਜ਼ਾਰਾਂ-ਲੱਖਾਂ ਯਾਤਰੀਆਂ ਲਈ ਵੱਡੀ ਖਬਰ ਹੈ। ਭਾਰਤੀ ਰੇਲਵੇ ਨੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵੱਡੇ ਬਦਲਾਅ ਕਰਨ ਦੀ…dilpreet (45)in #sangrur • 2 years agoਸੰਗਰੂਰ 'ਚ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ PTI ਯੂਨੀਅਨ ਤੇ ਪੁਲਿਸ ਵਿਚਾਲੇ ਤਿੱਖੀ ਝੜਪਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪੁਲਿਸ…dilpreet (45)in #wortheum • 2 years agoਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਅਹੁਦਾ ਸੰਭਾਲਣਾ ਇਤਿਹਾਸਕ ਪਲ: ਪ੍ਰਧਾਨ ਮੰਤਰੀ ਨਰਿੰਦਰ ਮੋਦੀਪੀਐਮ ਮੋਦੀ ਨੇ ਅੱਗੇ ਕਿਹਾ ਕਿ ਅੱਜ ਪੂਰੇ ਦੇਸ਼ ਨੇ ਦ੍ਰੋਪਦੀ ਮੁਰਮੂ ਨੂੰ ਭਾਰਤ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਦੇ ਹੋਏ ਮਾਣ ਨਾਲ ਦੇਖਿਆ ਹੈ।…dilpreet (45)in #wortheum • 2 years agoਮੌਸਮ ਵਿਭਾਗ ਨੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਦਿੱਤੀ ਚੇਤਾਵਨੀIMD forecast-ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਮਾਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਆਪਣੇ ਨਿਰਧਾਰਿਤ ਪੱਧਰ 'ਤੇ ਬਣਿਆ ਹੋਇਆ ਹੈ ਅਤੇ…dilpreet (45)in #wortheum • 2 years agoਸਰਕਾਰੀ ਸਕੂਲ ਦੇ 21 ਵਿਦਿਆਰਥੀ ਆਏ ਕਰੋੋਨਾ ਪਾਜ਼ਿਟਿਵ, 10 ਦਿਨਾਂ ਲਈ ਕਲਾਸਾਂ ਬੰਦਲਾਲੜੂ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ 21 ਵਿਦਿਆਰਥੀਆਂ ਦੀ ਕੋਵਿਡ-19 ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਕਲਾਸਾਂ ਬੰਦ ਕਰ…dilpreet (45)in #wortheum • 2 years agoਐੱਨਡੀਏ ਉਮੀਦਵਾਰ ਨੂੰ ਵੋਟ ਪਾਉਣ 'ਤੇ ਅਕਾਲੀ ਦਲ ਵਿਚ 'ਬਗਾਵਤ'.ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਖ ਦਿੱਤਾ ਹੈ ਕਿ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ।…dilpreet (45)in #wortheum • 2 years agoGovernment holds all-party meet, Cong questions PM's absenceThe government held an all-party meeting on Sunday, ahead of the Monsoon session of the Parliament, which begins on…dilpreet (45)in #education • 2 years agoਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਸੈਂਕੜੇ ਕੱਢੀਆਂ ਨੌਕਰੀਆਂ, ਪੜ੍ਹੋ ਵੇਰਵਾਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ…dilpreet (45)in #wortheum • 2 years agoਟ੍ਰੀ-ਗਾਰਡ ਦੇ 2800 ਵਿਚੋਂ 800 ਰੁਪਏ ਜਾਂਦੇ ਸਨ ਰਿਸ਼ਵਤ ਲਈ; ਦਲਜੀਤ ਗਿਲਜ਼ੀਆਂ ਨੇ ਵਿਜੀਲੈਂਸ ਕੋਲ ਕੀਤਾ ਖੁਲਾਸਾ|ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦਲਜੀਤ ਸਿੰਘ ਗਿਲਜ਼ੀਆਂ (Daljit Singh Giljian) ਨੇ ਵਿਜੀਲੈਂਸ ਕੋਲ ਵੱਡਾ ਖੁਲਾਸਾ ਕੀਤਾ ਹੈ। ਉਸ…dilpreet (45)in #punjab • 2 years agoਗਿੱਪੀ ਗਰੇਵਾਲ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ..ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਅੱਜ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਉਨ੍ਹਾਂ ਦੀਆਂ ਯਾਦਾਂ ਨੂੰ ਜ਼ਿੰਦਾ ਰੱਖਿਆ ਹੋਇਆ ਹੈ। ਹਾਲ…dilpreet (45)in #wortheum • 2 years agoHoshiarpur ਵਿੱਚ ਸਕੂਲ ਬੱਸ ਪਲਟੀ, ਬੱਚੀ ਦੀ ਮੌਤ..ਹੁਸ਼ਿਆਰਪੁਰ- ਹੁਸ਼ਿਆਰਪੁਰ ਵਿੱਚ ਸਕੂਲ ਬੱਸ ਪਲਟਣ ਨਾਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ। ਬੱਸ ਵਿੱਚ 17 ਬੱਚੇ…dilpreet (45)in #wortheum • 2 years agoਪੰਜਾਬ ਸਣੇ ਇਨ੍ਹਾਂ 5 ਰਾਜਾਂ 'ਚ ਅਗਲੇ 3 ਦਿਨਾਂ ਤੱਕ ਭਾਰੀ ਬਾਰਸ਼ ਦੀ ਚਿਤਾਵਨੀ..ਮਹਾਰਾਸ਼ਟਰ ਅਤੇ ਗੁਜਰਾਤ ਵਿਚ ਭਾਰੀ ਬਾਰਸ਼ ਤੋਂ ਬਾਅਦ ਬੱਦਲ ਹੁਣ ਉੱਤਰੀ ਭਾਰਤ 'ਤੇ ਬਰਸਾਤ ਲਈ ਤਿਆਰ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ…