ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਹੋਈ ਅਲੌਕਿਕ ਆਤਿਸ਼ਬਾਜ਼ੀ

in #goldentemple2 years ago

ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਅੱਜ ਗੁਰਗੱਦੀ ਦਿਵਸ ਹੈ ਉੱਥੇ ਹੀ ਸਵੇਰ ਤੋਂ ਹੀ ਸਿੱਖ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਅਤੇ ਇਲਾਹੀ ਬਾਣੀ ਦਾ ਆਨੰਦ ਮਾਣ ਰਹੇ ਹਨ ਦੂਸਰੇ ਪਾਸੇ ਕੇ ਗੱਲ ਕੀਤੀ ਜਾਵੇ ਅਤੇ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਵਿੱਤਰ ਜਲੌਅ ਸਾਹਿਬ ਸਜਾਏ ਗਏ ਤੇ ਸ਼ਰਧਾਲੂ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਤੇ ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ ਉੱਥੇ ਹੀ ਉਪਰੰਤ ਰਹਿਰਾਸ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ ਉੱਥੇ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਆਪਣੇ ਆਪ ਨੂੰ ਸੁਭਾਗੇ ਸ਼ੈਲੀ ਵੀ ਸਮਝਿਆ ਉੱਥੇ ਹੀ ਸ਼ਰਧਾਲੂਆਂ ਦੀ ਮੰਨੀ ਜਾਵੇ ਤਾਂ ਉਹ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ ਹੈ ਉਥੇ ਉਨ੍ਹਾਂ ਦੱਸਿਆ ਕਿ ਰਹਿਰਾਸ ਦੇ ਪਾਠ ਤੋਂ ਬਾਅਦ ਜੋ ਆਤਿਸ਼ਬਾਜ਼ੀ ਹੋਈ ਹੈ ਉਹ ਅੰਤਿਮ ਅਣ ਮਨਮੋਹਕ ਹੈ ਅਤੇ ਇਸ ਨੂੰ ਵੇਖ ਕੇ ਸਾਡੀ ਜ਼ਿੰਦਗੀ ਤ੍ਰਿਪਤ ਹੋ ਗਈ ਦੂਸਰੇ ਪਾਸੇ ਨਾਲ ਹੀ ਕਿਹਾ ਕਿ ਇਸ ਤਰਾਂ ਦਾ ਨਜ਼ਾਰਾ ਉਨ੍ਹਾਂ ਨੇ ਕਿਤੇ ਵੀ ਨਹੀਂ ਵੇਖਿਆ ਅਤੇ ਉਹ ਭਵਿੱਖ ਵਿੱਚ ਵੀ ਹਮੇਸ਼ਾਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਤਿਸ਼ਬਾਜ਼ੀ ਵੇਖਣ ਵਾਸਤੇ ਜ਼ਰੂਰ ਆਉਣਗੇ ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਹੈ ਜਿਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਹਾਜ਼ਰੀ ਲਗਵਾਈ ਗਈ ਹੈ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀਹ ਕੀਤਾ ਗਿਆ

VideoCapture_20220523-220154.jpg