PostsCommentsPayoutsermmehra (44)in #punjab • 2 years agoਤਿਰੰਗੇ ਨੂੰ ਲੈ ਕੇ ਆਹਮੋ-ਸਾਹਮਣੇ ਦੋ ਵੱਡੀਆਂ ਸਿਆਸੀ ਪਾਰਟੀਆਂ, ਭਾਜਪਾ ਤੇ ਕਾਂਗਰਸ ਦਿਖਾਉਣਗੀਆਂ ਤਾਕਤਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ਦੇਸ਼ ਦੀਆਂ ਦੋ ਵੱਡੀਆਂ ਰਾਜਨੀਤਕ ਪਾਰਟੀਆਂ ਤਿਰੰਗੇ ਨੂੰ ਲੈ ਕੇ ਆਹਮੋ ਸਾਹਮਣੇ ਹੋਣਗੀਆਂ। ਪ੍ਰਧਾਨ ਮੰਤਰੀ…ermmehra (44)in #punjab • 2 years agoਜਾਨਲੇਵਾ ਕੋਰੋਨਾ, 8 ਦਿਨਾਂ 'ਚ 5ਵੀਂ ਮੌਤ, 101 ਨਵੇਂ ਸੰਕਰਮਿਤ ਮਰੀਜ਼, 936 ਐਕਟਿਵ ਕੇਸ, 6 ਮਰੀਜ਼ ਵੈਂਟੀਲੇਟਰ 'ਤੇਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਨਾਲ ਹੁਣ ਮੌਤਾਂ ਦਾ ਸਿਲਸਿਲਾ ਵੀ ਲਗਾਤਾਰ ਸ਼ੁਰੂ ਹੋ ਗਿਆ ਹੈ। ਮੌਤ ਦਾ ਇਹ ਵਧਦਾ ਚੱਕਰ ਡਰਾਉਣਾ ਸ਼ੁਰੂ ਕਰ…ermmehra (44)in #amritsar • 2 years agoਹੈਰੋਇਨ ਨਾਲ ਫੜੇ ਨੌਜਵਾਨ ਨੂੰ ਚੌਕੀ ਤੋਂ ਛੁਡਾ ਕੇ ਭੱਜੇਪੁਲਿਸ ਥਾਣਾ ਕੱਥੂਨੰਗਲ ਤਹਿਤ ਪੈਂਦੀ ਚਵਿੰਡਾ ਦੇਵੀ ਪੁਲਿਸ ਚੌਕੀ ਵਿਚ ਬੰਦ ਨਸ਼ਾ ਤਸਕਰ ਨੂੰ ਲੋਕ ਸੋਮਵਾਰ ਰਾਤ ਜਬਰਨ ਛੁਡਾ ਕੇ ਲੈ ਗਏ। ਘਟਨਾ…ermmehra (44)in #amritsar • 2 years agoਸ਼੍ਰੋਮਣੀ ਕਮੇਟੀ ਖ਼ਿਲਾਫ਼ ਵਿਵਾਦਤ ਬਿਆਨ ਦੀ ਮਾਫ਼ੀ ਮੰਗਣ ਆਰਪੀ ਸਿੰਘ : ਐਡਵੋਕੇਟ ਧਾਮੀਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸ੍ਰੀ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ…ermmehra (44)in #punjab • 2 years agoਅੰਮ੍ਰਿਤਸਰ 'ਚ ਨਾਬਾਲਗ ਲੜਕੇ ਦੇ ਕਤਲ ਨਾਲ ਬਣਿਆ ਦਹਿਸ਼ਤ ਦਾ ਮਾਹੌਲਜਨਮਦਿਨ ਦੀ ਪਾਰਟੀ ਤੋਂ ਵਾਪਸੀ ਵੇਲੇ ਸਰਪੰਚ ਦੇ ਸਾਥੀਆਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਤੋ ਥੋੜੀ ਦੂਰ…ermmehra (44)in #amritsar • 2 years agoਬੀ.ਬੀ.ਕੇ. ਡੀ.ਏ.ਵੀ ਕਾਲਜੀਏਟ ਸਕੂਲ ਦਾ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀ ਪ੍ਰੀਖਿਆਵਾਂ ‘ਚ ਬਹੁਤ ਵਧੀਆ ਪ੍ਰਦਰਸ਼ਨਬੀ.ਬੀ.ਕੇ. ਡੀ.ਏ.ਵੀ ਕਾਲਜੀਏਟ ਸਕੂਲ, ਅੰਮ੍ਰਿਤਸਰ ‘ਚ 12ਵੀਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ 2021-22 ਵਿਚ ਵਿਸ਼ੇਸ਼…ermmehra (44)in #amritsar • 2 years agoਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕਅੰਮ੍ਰਿਤਸਰ : ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ…ermmehra (44)in #amritsar • 2 years agoਅਕਾਲ ਤਖਤ ਸਾਹਿਬ ਦੇ ਆਦੇਸ਼ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘ ਨੇ ਫੜੇ ਤੰਤੀ ਸਾਜਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦੇ ਆਦੇਸ਼ ਤੋਂ ਬਾਅਦ ਰਾਗੀ ਸਿੰਘਾਂ ਨੇ ਤੰਤੀ ਸਾਜ਼ਾਂ ਦਾ ਅਭਿਆਸ…ermmehra (44)in #amritsar • 2 years agoਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ- ਪਾਰਟੀ ਦਾ ਬਣਾਇਆ ਜਾ ਰਿਹਾ ਤਮਾਸ਼ਾਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਬੁਲਾਰੇ ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ…ermmehra (44)in #punjab • 2 years agoਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀਅੰਮ੍ਰਿਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ…ermmehra (44)in #amritsar • 2 years agoਲੜਕੀ ਦੇ ਪੇਕੇ ਘਰ ਵਾਲਿਆਂ ਨੇ ਉਸਦੇ ਸਹੁਰੇ ਘਰ ਆ ਕੇ ਕੀਤੀ ਕੁੱਟਮਾਰ ਵੀਡੀਓ ਹੋਈ ਵਾਇਰਲਅੰਮ੍ਰਿਤਸਰ : ਵਿਆਹ ਤੋਂ ਬਾਅਦ ਅਕਸਰ ਹੀ ਪਤੀ ਪਤਨੀ ਵਿੱਚ ਛੋਟੀ ਮੋਟੀ ਗੱਲ ਨੂੰ ਲੈ ਕੇ ਕਹਾ ਸੁਣੀ ਹੁੰਦੀ ਰਹਿੰਦੀ ਹੈ ਲੇਕਿਨ ਕਿਸੇ ਵੇਲੇ ਇਹ…ermmehra (44)in #amritsar • 2 years agoਸ੍ਰੀ ਦਰਬਾਰ ਸਾਹਿਬ ਦੇ ਘੱਲੂਘਾਰਾ ਦੇ 6 ਜੂਨ ਦੇ ਮੱਦੇਨਜ਼ਰ ਅੰਮ੍ਰਿਤਸਰ ਵਿਚ ਪੰਜਾਬ ਪੁਲਸ ਨੇ ਕੀਤਾ ਫਲੈਗ ਮਾਰਚਪੰਜਾਬ ਵਿੱਚ 6 ਜੂਨ ਵਾਲੇ ਦਿਨ ਪੰਜਾਬ ਵਿੱਚ ਲਗਾਤਾਰ ਹੀ ਮਾਹੌਲ ਖ਼ਰਾਬ ਹੁੰਦਾ ਹੋਇਆ ਨਜ਼ਰ ਆਉਂਦਾ ਹੈ ਕਿਉਂਕਿ ਇਸ ਦਿਨ ਸੰਤ ਜਰਨੈਲ ਸਿੰਘ ਖਾਲਸਾ…ermmehra (44)in #punjab • 2 years agoਨਵਜੋਤ ਸਿੰਘ ਸਿੱਧੂ ਦੀ ਕਾਮਨਾ ਵਾਸਤੇ ਅੰਮ੍ਰਿਤਸਰ ਚ ਕ੍ਰਿਸਚੀਅਨ ਭਾਈਚਾਰੇ ਵੱਲੋਂ ਕਰਾਈ ਗਈ ਦੁਆ ਬੰਦਗੀਰਾਜਨੀਤੀ ਕਰਕੇ ਨੇ ਇਨਸਾਨੀਅਤ ਦੇ ਤੌਰ ਤੇ ਨਵਜੋਤ ਸਿੰਘ ਸਿੱਧੂ ਦੀ ਕਾਮਨਾ ਲਈ ਕਰਵਾਈ ਹੈ ਦੁਆ ਬੰਦਗੀ - ਹੈਪੀ ਮਸੀਹ ਪੰਜਾਬ ਪ੍ਰਦੇਸ਼ ਕਾਂਗਰਸ…ermmehra (44)in #punjab • 2 years agoਭਾਜਪਾ ਆਗੂ ਸਿਰਸਾ ਦਾ ਵੱਡਾ ਦਾਅਵਾ, ਪੰਜਾਬ ਸਰਕਾਰ ਨੇ PPSC 'ਚੋਂ ਪੰਜਾਬੀ ਨੂੰ ਹਟਾਇਆਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੁੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ…ermmehra (44)in #punjab • 2 years agoਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਅਹੁਦਿਆਂ ਲਾਹੁਣ ਤੋਂ ਬਾਅਦ ਸਿਹਤ ਮੰਤਰੀ ਸਿੰਗਲਾ ਗ੍ਰਿਫ਼ਤਾਰਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ (Vijay Singla) ਦੀ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ…ermmehra (44)in #amritsar • 2 years agoਵੰਡ ਮੌਕੇ ਵਿਛੜੇ ਪਾਕਿ ਰਹਿੰਦੇ ਭਰਾ ਨੂੰ ਮਿਲ ਕੇ ਭਾਵੁਕ ਹੋਇਆ ਹਬੀਬ, ਹੁਣ ਤੀਜੇ ਭਰਾ ਨੂੰ ਮਿਲਾਉਣ ਲਈ ਭਾਰਤ ਲਿਆਂਦਾਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ…ermmehra (44)in #punjab • 2 years agoਬੋਰਵੈੱਲ ਹਾਦਸੇ ਮਗਰੋਂ ਐਕਸ਼ਨ 'ਚ ਪ੍ਰਸ਼ਾਸਨ, ਸਖ਼ਤ ਦਿਸ਼ਾ ਨਿਰਦੇਸ਼ ਜਾਰੀਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਬੋਰਵੈੱਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ…ermmehra (44)in #punjab • 2 years agoਮੁੱਖ ਮੰਤਰੀ ਮਾਨ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਅਹੁਦੇ ਤੋਂ ਹਟਾਇਆ, ਪੁਲਸ ਨੂੰ ਕੇਸ ਦਰਜ ਕਰਨ ਦੇ ਦਿੱਤੇ ਹੁਕਮਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੀ ਨੂੰ ਮੰਤਰੀ…ermmehra (44)in #punjab • 2 years agoਪਾਵਰਕਾਮ ਦੀ ਲਾਪਰਵਾਹੀ ਤੇ ਲੋਕਾਂ 'ਚ ਜਾਗਰੂਕਤਾ ਦੀ ਘਾਟ ਨੇ ਵਧਾਈ ਪਰੇਸ਼ਾਨੀ, ਫਾਲਟ ਪੈਣ 'ਤੇ ਜਾਂਦੀ ਹੈ ਬੱਤੀਗਰਮੀ ਵਧਣ ਦੇ ਨਾਲ ਹੀ ਬਿਜਲੀ ਦੀ ਮੰਗ ਵੀ ਵਧ ਗਈ ਹੈ। ਮੰਗ ਵਧਣ ਦਾ ਕਾਰਨ ਜ਼ਿਆਦਾ ਲੋਡ ਦੱਸਿਆ ਜਾ ਰਿਹਾ ਹੈ। ਲੋਡ ਵਧਣ ਦਾ ਕਾਰਨ ਖਪਤਕਾਰਾਂ ਤੇ…ermmehra (44)in #punjab • 2 years agoCM ਮਾਨ ਨੇ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸ਼ੁਰੂ ਕਰਨ ’ਤੇ ਪਾਇਆ ਜ਼ੋਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ…