PostsCommentsPayoutsfitness (47)in #delhi • 2 years agoਪੰਜਾਬ ਦੇ ਮੋਸਟ ਵਾਂਟੇਡ ਕਰਨ ਮਾਨ ਨੂੰ ਬਿਹਾਰ ਪੁਲਿਸ ਨੇ ਕੀਤਾ ਕਾਬੂ, ਕਈ ਮਾਮਲਿਆਂ 'ਚ ਸੀ ਭਾਲਕੈਨੇਡਾ 'ਚ ਬੈਠ ਕੇ ਪੰਜਾਬ 'ਚ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਸ਼ਟਰੀ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਦੇ ਸ਼ੂਟਰ ਕਰਨ…fitness (47)in #delhi • 2 years agoਸੁਪਰੀਮ ਕੋਰਟ ਨੂੰ ਫਾਸਟ ਟਰੈਕ ਅਦਾਲਤ ਕਾਇਮ ਕਰਨ ਦੀ ਅਪੀਲਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੰਕਿਤਾ ਭੰਡਾਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਜਲਦੀ ਤੋਂ…fitness (47)in #delhi • 2 years agoਅਣਗਹਿਲੀ ਕਾਰਨ ਵਾਪਰੀ ਘਟਨਾ, ਗੁੰਬਦ ਸਮੇਤ ਗੁਰਦੁਆਰਾ ਸਾਹਿਬ ਦੀ ਛੱਤ ਹੋਈ ਢਹਿ-ਢੇਰੀਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਵਿਖੇ ਦੀਵਾਨ ਹਾਲ ਦੇ ਨਵੀਨੀਕਰਨ ਦੌਰਾਨ ਪਾਏ ਲੈਂਟਰ ਖੋਲ੍ਹਣ ਦੌਰਾਨ ਗੁਰੂਘਰ ਦੇ…fitness (47)in #delhi • 2 years agoGoldy Brar ਤੇ Bambiha Group ਵਿਚਾਲੇ ਧਮਕੀਆਂ ਦਾ ਸਿਲਸਿਲਾ ਜਾਰੀਰਾਜਸਥਾਨ ਦੇ ਨਾਗੌਰ 'ਚ ਗੈਂਗਸਟਰ ਸੰਦੀਪ ਬਿਸ਼ਨੋਈ (Sandeep Bishnoi) ਦੀ ਅਦਾਲਤ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ…fitness (47)in #delhi • 2 years agoਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵਲੋਂ ਪਲੇਸਮੈਂਟ ਕੈਂਪ 22 ਸਤੰਬਰ ਨੂੰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਐੱਸਏਐੱਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 22…fitness (47)in #delhi • 2 years ago30 ਸਾਬਕਾ DGP ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲ ਕੀਤੀ ਅਰਵਿੰਦ ਕੇਜਰੀਵਾਲ ਦੀ ਸ਼ਿਕਾਇਤਗੁਜਰਾਤ ਦੇ 30 ਸਾਬਕਾ ਡੀਜੀਪੀਜ਼ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰਾਸ਼ਟਰਪਤੀ ਦ੍ਰੋਪਦੀ…fitness (47)in #delhi • 2 years agoਜੰਮੂ-ਕਸ਼ਮੀਰ ’ਚ ਇਮਰਾਨ ਹਾਸ਼ਮੀ ’ਤੇ ਪੱਥਰਬਾਜ਼ੀ, ਸ਼ੂਟਿੰਗ ਖ਼ਤਮ ਕਰਕੇ ਨਿਕਲੇ ਸੀ ਘੁੰਮਣਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਆਪਣੀ ਨਵੀਂ ਫ਼ਿਲਮ ਦੀ ਸ਼ੂਟਿੰਗ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਕਰ ਰਹੇ ਹਨ। ਖ਼ਬਰ ਹੈ ਕਿ ਸ਼ੂਟਿੰਗ ਖ਼ਤਮ ਕਰਨ…fitness (47)in #delhi • 2 years agoਅਗਾਮੀ ਤਿਉਹਾਰਾਂ ਨੂੰ ਲੈ ਕੇ ਪੁਲਿਸ ਫੋਰਸ ਤੇ ਸੁਰੱਖਿਆ ਦਸਤੇ ਹੋਏ ਚੌਕਸਅਗਲੇ ਮਹੀਨੇ ਤੋਂ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਜਿਸ ਕਾਰਨ ਮਹਾਨਗਰ ਅੰਮਿ੍ਤਸਰ 'ਚ ਅਗਾਮੀ ਤਿਉਹਾਰਾਂ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ…fitness (47)in #delhi • 2 years agoਅਫੀਮ ਸਣੇ ਮੁਲਜ਼ਮ ਕੀਤਾ ਕਾਬੂਥਾਣਾ ਸਿਟੀ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਕਿਲੋ 120 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੋਵਰਧਨ ਸਿੰਘ ਵਾਸੀ…fitness (47)in #delhi • 2 years agoਛੇਵੇਂ ਪੇ ਕਮਿਸ਼ਨ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਗਡਵਾਸੂ ਦੇ ਨਾਨ ਟੀਚਿੰਗ ਸਟਾਫ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲਛੇਵੇਂ ਪੇ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਨਾਨ ਟੀਚਿੰਗ ਸਟਾਫ ਵੱਲੋਂ ਪਿਛਲੇ ਲੰਮੇ ਸਮੇਂ…fitness (47)in #delhi • 2 years agoਆਮ ਆਦਮੀ ਵੱਲੋਂ ‘ਆਮ ਆਦਮੀ ਕਲੀਨਿਕਾਂ’ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਚੇਤਨ ਸਿੰਘ ਜੌੜਾਮਾਜਰਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ’ਚ ਭਰਵਾਂ ਹੁੰਗਾਰਾ ਮਿਲਿਆ…fitness (47)in #delhi • 2 years agoਦੁਬਈ ਭੱਜਣ ਦੀ ਫਿਰਾਕ 'ਚ ਸੀ ਸ਼ੂਟਰ ਦੀਪਕ ਮੁੰਡੀ, ਨੇਪਾਲ 'ਚ ਬਣਵਾਇਆ ਸੀ ਜਾਅਲੀ ਪਾਸਪੋਰਟਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ…fitness (47)in #delhi • 2 years agoਐੱਸਐੱਸਪੀ ਤੇ ਹੋਰ ਅਧਿਕਾਰੀਆਂ ਨੇ ਖ਼ੁਦ ਦੇਖਿਆ ਮੌਕਾਪਿਛਲੇ ਦਿਨੀਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਮੌੜ ਚੜ੍ਹਤ ਸਿੰਘ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ…fitness (47)in #delhi • 2 years agoਬੰਬੀਹਾ ਗਰੁੱਪ ਨੇ ਬਰਾੜ ਨੂੰ ਆਪਣੇ ਭਰਾ ਦੀ ਮੌਤ ਦਾ ਬਦਲਾ ਲੈਣ ਲਈ ਭਾਰਤ ਆਉਣ ਦੀ ਚੁਣੌਤੀ ਦਿੱਤੀਗੈਂਗਸਟਰਾਂ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੂੰ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਮਿਲੀ ਹਮਲੇ ਦੀ ਧਮਕੀ ਤੋਂ ਬਾਅਦ ਮੰਗਲਵਾਰ ਨੂੰ ਦਵਿੰਦਰ…fitness (47)in #delhi • 2 years agoਜੰਗਲਾਤ ਘੁਟਾਲੇ ਦਾ ਸੇਕ ਸਾਬਕਾ ਵਿਧਾਇਕ ਸੰਦੋਆ ਤੱਕ ਪੁੱਜਿਆਪਿੰਡ ਕਰੂਰਾਂ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਕੀਮਤ ’ਤੇ ਵੇਚਣ ਸਬੰਧੀ ਹੋਏ ਕਰੋੜਾਂ…fitness (47)in #delhi • 2 years agoਸੁਖਬੀਰ ਬਾਦਲ ਦੀ PM ਮੋਦੀ ਨੂੰ ਚਿੱਠੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਲੈ ਕੇ ਕੀਤੀ ਇਹ ਅਪੀਲਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ…fitness (47)in #delhi • 2 years agoਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਪਿੰਡ ਰਸੂਲਪੁਰ ਕਲਾਂ ਵਿਖੇ ਇਕ ਵਿਅਕਤੀ ਵੱਲੋਂ ਦਿਮਾਗੀ ਪਰੇਸ਼ਾਨੀ ਦੇ ਚੱਲਦੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਪੁਲਿਸ ਚੌਕੀ ਉੱਗੀ…fitness (47)in #delhi • 2 years agoਟਵਿੰਕਲ ਖੰਨਾ ਨੇ ਪਤੀ ਅਕਸ਼ੈ ਕੁਮਾਰ ਨੂੰ ਜਨਮਦਿਨ ’ਤੇ ਖ਼ਾਸ ਤਰੀਕੇ ਨਾਲ ਦਿੱਤੀ ਵਧਾਈਅਦਾਕਾਰ 9 ਸਤੰਬਰ ਨੂੰ 55 ਸਾਲ ਦੇ ਹੋ ਗਏ ਹਨ। ਇਸ ਮੌਕੇ ’ਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਲਗਾਤਾਰ ਪ੍ਰਸ਼ੰਸਕਾਂ ਦੀਆਂ ਸ਼ੁਭਕਾਮਨਾਵਾਂ ਮਿਲ…fitness (47)in #delhi • 2 years agoਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ ਸ਼ੁਰੂਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਸ਼ੁਰੂ ਹੋ ਚੁੱਕੀ ਹੈ।…fitness (47)in #delhi • 2 years agoਆਵਾਜਾਈ 'ਚ ਅੜਿੱਕਾ ਬਣਦੈ ਦੁੱਧ ਦਾ ਧੰਦਾ ਕਰਨ ਵਾਲੇ ਕੁਨਬੇ ਵੱਲੋਂ ਪਾਲੇ ਗਏ ਪਸ਼ੂਦੁੱਧ ਦੇ ਕਾਰੋਬਾਰ ਵਿਚ ਲੱਗੇ ਇਕ ਕੁਨਬੇ ਵੱਲੋਂ ਪਾਲੇ ਗਏ ਸੈਂਕੜੇ ਦੀ ਗਿਣਤੀ 'ਚ ਪਸ਼ੂ ਅਕਸਰ ਸੜਕਾਂ 'ਤੇ ਆਵਾਜਾਈ ਵਿਚ ਵਿਘਨ ਪਾਉਦੇ ਦਿਖਾਈ…