ਸੀਐਮ ਮਾਨ ਨੇ ਪਤਨੀ ਗੁਰਪ੍ਰੀਤ ਨੂੰ ਪਿਆਰ ਭਰੇ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪਤਨੀ ਡਾ: ਗੁਰਪ੍ਰੀਤ ਕੌਰ (Gurpreet Kaur) ਦਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਸੀਐਮ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਪਿਆਰ ਭਰੇ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ ਹੈ।ਉਨ੍ਹਾਂ ਲਿਖਿਆ, ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,
Please like my post sir