ਕੈਪਟਨ ਅਮਰਿੰਦਰ ਸਿੰਘ ਭਾਜਪਾ ’ਚ ਸ਼ਾਮਲ ਹੋਣਗੇ

in #delhi2 years ago

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਅਗਲੇ ਹਫਤੇ ਭਾਜਪਾ ਵਿੱਚ ਸ਼ਾਮਲ ਹੋਣਗੇ।captain-amarinder-12.jpg