ਇਮਰਾਨ ਖਾਨ ਨੇ ਪੈਟਰੋਲ-ਡੀਜ਼ਲ ਕੀਮਤਾਂ ਦੇ ਮਾਮਲੇ ਉਤੇ ਕੀਤੀ ਮੋਦੀ ਸਰਕਾਰ ਦੀ ਤਰੀਫ

in #imrankhan2 years ago

0fffff.jpgਉਨ੍ਹਾਂ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਦਬਾਅ ਦੇ ਬਾਵਜੂਦ ਆਪਣੇ ਲੋਕਾਂ ਨੂੰ ਰਾਹਤ ਦੇਣ ਲਈ ਰੂਸ ਤੋਂ ਰਿਆਇਤੀ ਦਰ 'ਤੇ ਤੇਲ ਖਰੀਦਿਆ। ਇਮਰਾਨ ਖਾਨ ਨੇ ਟਵੀਟ ਕੀਤਾ, 'ਕਵਾਡ ਦਾ ਹਿੱਸਾ ਹੋਣ ਦੇ ਬਾਵਜੂਦ, ਭਾਰਤ ਨੇ ਅਮਰੀਕੀ ਦਬਾਅ ਨੂੰ ਬਾਈਪਾਸ ਕੀਤਾ ਅਤੇ ਜਨਤਾ ਨੂੰ ਰਾਹਤ ਦੇਣ ਲਈ ਰਿਆਇਤੀ ਰੂਸੀ ਤੇਲ ਖਰੀਦਿਆ।ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ਼ ਕੀਤੀ ਹੈ। ਮੋਦੀ ਸਰਕਾਰ ਦੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ 'ਤੇ ਇਮਰਾਨ ਖਾਨ ਨੇ ਟਵਿਟਰ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਦਬਾਅ ਦੇ ਬਾਵਜੂਦ ਆਪਣੇ ਲੋਕਾਂ ਨੂੰ ਰਾਹਤ ਦੇਣ ਲਈ ਰੂਸ ਤੋਂ ਰਿਆਇਤੀ ਦਰ 'ਤੇ ਤੇਲ ਖਰੀਦਿਆ। ਇਮਰਾਨ ਖਾਨ ਨੇ ਟਵੀਟ ਕੀਤਾ, 'ਕਵਾਡ ਦਾ ਹਿੱਸਾ ਹੋਣ ਦੇ ਬਾਵਜੂਦ, ਭਾਰਤ ਨੇ ਅਮਰੀਕੀ ਦਬਾਅ ਨੂੰ ਬਾਈਪਾਸ ਕੀਤਾ ਅਤੇ ਜਨਤਾ ਨੂੰ ਰਾਹਤ ਦੇਣ ਲਈ ਰਿਆਇਤੀ ਰੂਸੀ ਤੇਲ ਖਰੀਦਿਆ।

Sort:  

Gd job

Good

Good