ਸ਼ਮਸ਼ਾਨਘਾਟ 'ਚ ਹੋਣ ਜਾ ਰਿਹਾ ਸੀ ਅੰਤਿਮ ਸੰਸਕਾਰ, ਪੁਲਸ ਚੁੱਕ ਕੇ ਲੈ ਗਈ Dead Body

in #delhi2 years ago

2022_9image_04_19_01920699912.jpgਮਾਮਲਾ ਜਲੰਧਰ ਵੈਸਟ ਦੇ ਬਸਤੀ ਸ਼ੇਖ ਦੇ ਸ਼ਮਸ਼ਾਨਘਾਟ ਦਾ ਹੈ, ਜਿੱਥੇ ਕਿ ਇਕ ਵਿਅਕਤੀ ਦਾ ਜਦੋਂ ਅੰਤਿਮ ਸੰਸਕਾਰ ਕੀਤਾ ਜਾਣ ਲੱਗਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਮ੍ਰਿਤਕ ਦਾ ਕਤਲ ਕੀਤਾ ਗਿਆ ਹੈ, ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ, ਜਿਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਵਿਵਾਦਤ ਬਿਆਨ ਦਿੱਤੇ ਜਾ ਰਹੇ ਹਨ। ਮੌਕੇ 'ਤੇ ਥਾਣਾ ਭਾਰਗੋ ਕੈਂਪ ਦੇ ਐੱਸ.ਐੱਚ.ਓ. ਸਮੇਤ ਪੁਲਸ ਪਾਰਟੀ ਐੱਸ.ਐੱਚ.ਓ. ਗਗਨਦੀਪ ਸਿੰਘ ਸੇਖੋਂ ਪੁੱਜੇ, ਜਿੱਥੇ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਜੋ ਬਣਦੀ ਕਾਰਵਾਈ ਹੈ, ਉਹ ਕੀਤੀ ਜਾਵੇਗੀ।

Sort:  

Like done sir

सर मेने आपकी सभी खबरे लाइक कर दी है आप भी मेरी खबरे लाइक करने की कृपा करें जी