PostsCommentsPayoutsgauravattri (61)in #delhi • 2 years agoਮਿਲਟਰੀ ਲਿਟਰੇਚਰ ਫੈਸਟੀਵਲ ਦਾ ਘੇਰਾ ਵਧਾਉਣ ਦਾ ਐਲਾਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ (ਐੱਮਐੱਲਐੱਫ) ਦਾ ਦਾਇਰਾ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ…gauravattri (61)in #delhi • 2 years ago15 ਦਸੰਬਰ ਤੋਂ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਖਿਲਾਫ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ…gauravattri (61)in #delhi • 2 years agoਤਰਨਤਾਰਨ 'ਚ ਸਕੂਲੀ ਬੱਸ ਤੇ ਟਰੱਕ ਵਿਚਾਲੇ ਟੱਕਰ, ਇੱਕ ਵਿਦਿਆਰਥੀ ਤੇ ਚਾਲਕ ਦੀ ਮੌਤਤਰਨਤਾਰਨ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋਣ ਦੀ ਸੂਚਨਾ ਹੈ। ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ…gauravattri (61)in #delhi • 2 years agoਪ੍ਰਤਾਪ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਲਿਖੇ ਪੱਤਰ ’ਚ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਹੈ ਕਿ ਵਿਧਾਨ ਸਭਾ…gauravattri (61)in #delhi • 2 years agoਸੰਗਰੂਰ-ਪਟਿਆਲਾ ਹਾਈਵੇ ''ਤੇ ਦੋ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਖੁਰਾਣਾ ਦੇ ਬੱਸ ਸਟੈਂਡ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਸਕੇ ਭਰਾਵਾਂ ਵਿੱਚੋਂ ਇਕ ਦੀ…gauravattri (61)in #delhi • 2 years agoਜਿਸ ਖੇਤ ਵਿਚ ਮੂਸੇਵਾਲਾ ਦਾ ਸਸਕਾਰ ਹੋਇਆ ਸੀ, ਉਥੇ ਹੁਣ ਵੱਸ ਗਿਆ 'ਯਾਦਗਾਰੀ' ਬਾਜ਼ਾਰਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਪਿੰਡ ਮੂਸੇ ਵਿਚ ਰੋਜ਼ਾਨਾ ਹੀ ਗਾਇਕ ਨੂੰ…gauravattri (61)in #delhi • 2 years agoਜੇਲ੍ਹ 'ਚ ਯੋਗ, ਧਿਆਨ ਅਤੇ ਡਾਇਟ 'ਤੇ ਕੇਂਦਰਿਤ ਹਨ ਨਵਜੋਤ ਸਿੱਧੂ, 6 ਮਹੀਨਿਆਂ 'ਚ ਘਟਾਇਆ 34 ਕਿੱਲੋ ਭਾਰਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇੱਕ ਸਹਿਯੋਗੀ ਨੇ ਦਾਅਵਾ ਕੀਤਾ ਹੈ ਕਿ ਪਿਛਲੇ 6 ਮਹੀਨਿਆਂ…gauravattri (61)in #delhi • 2 years agoਸੀਐਮ ਮਾਨ ਨੇ ਪਤਨੀ ਗੁਰਪ੍ਰੀਤ ਨੂੰ ਪਿਆਰ ਭਰੇ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪਤਨੀ ਡਾ: ਗੁਰਪ੍ਰੀਤ ਕੌਰ (Gurpreet Kaur) ਦਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ।…gauravattri (61)in #delhi • 2 years ago29 ਨੂੰ ਹੀ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਡ਼ੇ ਤੋਂ ਇਕ ਦਿਨ ਬਾਅਦ ਯਾਨੀ 29 ਦਸੰਬਰ ਨੂੰ ਹੀ ਮਨਾਇਆ…gauravattri (61)in #delhi • 2 years agoਚੰਡੀਗੜ੍ਹ 'ਚ ਗਰਜ਼ੇ ਕਿਸਾਨ, 33 ਕਿਸਾਨ ਜਥੇਬੰਦੀਆਂ ਨੇ ਕਿਹਾ; ...ਨਹੀਂ ਤਾਂ ਸੜਕ 'ਤੇ ਉਤਰਾਂਗੇਪੰਜਾਬ ਦੀਆਂ 33 ਕਿਸਾਨ ਯੂਨੀਅਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ…gauravattri (61)in #delhi • 2 years agoਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲ੍ਹੇਵਾਲ ਦੀ ਸਰਕਾਰ ਨਾਲ ਬਣੀ ਸਹਿਮਤੀ!ਫਰੀਦਕੋਟ ਵਿਖੇ ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਕਾਰ ਸਹਿਮਤੀ ਬਣਦੀ ਵਿਖਾਈ ਦੇ ਰਹੀ ਹੈ। ਬੀਤੀ ਦੇਰ ਰਾਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ…gauravattri (61)in #delhi • 2 years agoਬੱਚਿਆਂ ਨੂੰ ਟੂਰ 'ਤੇ ਲਿਜਾਣ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮਪੰਜਾਬ ਵਿੱਚ ਸਕੂਲੀ ਬੱਚਿਆਂ ਨੂੰ ਟੂਰ 'ਤੇ ਲੈ ਕੇ ਜਾਣ ਸਬੰਧੀ ਸਿੱਖਿਆ ਵਿਭਾਗ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ…gauravattri (61)in #delhi • 2 years agoਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ…gauravattri (61)in #delhi • 2 years agoਮੁਸ਼ਤਰਕਾਂ ਮਾਲਕਾਂ ਤੋਂ ਸ਼ਾਮਲਾਤ ਜ਼ਮੀਨਾਂ ਦੇ ਹੱਕ ਖੋਹ ਕੇ ਪੰਚਾਇਤਾਂ ਨੂੰ ਦੇਣੇ ਪੰਜਾਬ ਸਰਕਾਰ ਦਾ ਵੱਡਾ ਧੱਕਾਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਬੇ ਸਮੇਂ ‘ਤੇ…gauravattri (61)in #delhi • 2 years agoਪਹਿਲਾਂ 4 ਪੁੱਤਾਂ ਤੇ ਪਤਨੀ ਨੂੰ ਮੌਤ ਦੇ ਘਾਟ ਉਤਾਰਿਆ, ਫਿਰ ਆਪ ਵੀ ਕਰ ਲਈ ਖੁਦਕੁਸ਼ੀਉਦੈਪੁਰ ਦੇ ਗੋਗੁੰਦਾ ਥਾਣਾ ਖੇਤਰ ਵਿਚ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਚਾਰ ਮਾਸੂਮ ਪੁੱਤਰਾਂ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ।…gauravattri (61)in #delhi • 2 years agoਹਲਵਾਰਾ ਹਵਾਈ ਅੱਡਾ: ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਕੰਮ ਤੇਜ਼ਸੂਬਾ ਸਰਕਾਰ ਵੱਲੋਂ ਫੰਡ ਵਾਪਸ ਲੈਣ ਤੋਂ ਬਾਅਦ ਨਿਰਮਾਣ ਕਾਰਜ ਵਿਚ ਲੱਗੀਆਂ ਸੀਗਲ ਅਤੇ ਸਿਨਰਜੀ ਕੰਪਨੀਆਂ ਨੇ ਵੀ ਕੰਮ ਰੋਕ ਦਿੱਤਾ ਸੀ। ਕੇਂਦਰ…gauravattri (61)in #delhi • 2 years agoਮਾਂ ਨਾਲ ਸੜਕ ਪਾਰ ਕਰ ਰਹੇ 7 ਸਾਲਾ ਬੱਚੇ ਨੂੰ ਬੱਸ ਨੇ ਦਰੜਿਆਹਰਿਆਣਾ ਦੇ ਪਾਣੀਪਤ ਦੇ ਬੱਸ ਸਟੈਂਡ ਉਤੇ ਸ਼ਨੀਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਮਾਂ ਨਾਲ ਸੜਕ ਪਾਰ ਕਰ ਰਿਹਾ 7 ਸਾਲਾ ਬੱਚਾ ਬੱਸ ਦੀ…gauravattri (61)in #delhi • 2 years agoਖੇਡਣ ਵਤਨ ਪੰਜਾਬ ਦੀਆ' ਨਾਅਰੇ ਨਾਲ ਦੇਸ਼ ਭਰ 'ਚ ਗਿਆ ਗ਼ਲਤ ਸੰਦੇਸ਼ : MP ਰਵਨੀਤ ਸਿੰਘ ਬਿੱਟੂਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 'ਖੇਡਾਂ ਵਤਨ ਪੰਜਾਬ ਦੀਆ' ਦਾ ਨਾਅਰਾ ਵਰਤਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤੰਜ਼ ਕੱਸਿਆ ਹੈ। ਰਵਨੀਤ…gauravattri (61)in #delhi • 2 years agoਮੋਗਾ 'ਚ ਸ਼ਰਾਬੀ ਪਤੀ ਨੇ ਸਿਰ 'ਚ ਤਵਾ ਮਾਰ ਕੀਤਾ ਪਤਨੀ ਦਾ ਕਤਲਜ਼ਿਲ੍ਹਾ ਮੋਗਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਪਿੰਡ ਚੱਕੀ ਵਾਲਾ ਵਿਖੇ ਇਕ ਨਸ਼ੇ ਦੇ ਆਦੀ ਪਤੀ ਨੇ ਪਤਨੀ ਦਾ…gauravattri (61)in #delhi • 2 years agoਜ਼ੀਰੋ ਬਿੱਲ: ਨਵੇਂ ਕੁਨੈਕਸ਼ਨਾਂ ਦੇ ਚਾਹਵਾਨਾਂ ਦੇ ਹੜ੍ਹ ਆਏ!ਪੰਜਾਬ ’ਚ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ਕੋਲ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦਾ ਹੜ੍ਹ ਆ ਗਿਆ ਹੈ। ਜਿਨ੍ਹਾਂ ਦੀ ਘਰੇਲੂ ਬਿਜਲੀ ਦੀ ਖਪਤ ਜ਼ਿਆਦਾ…