ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ 'ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ੀ ਭਰੀ ਖ਼ਬਰ ਹੈ ਕਿ ਡੇਰਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਸਿਹਤ 'ਚ ਹੁਣ ਕਾਫੀ ਸੁਧਾਰ ਹੈ। ਸੂਤਰਾਂ ਦੇ ਮੁਤਾਬਕ ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਹੈ। ਉਹ ਹੁਣ ਸਿੰਗਾਪੁਰ 'ਚ ਸਥਿਤ ਆਪਣੀ ਰਿਹਾਇਸ਼ ’ਤੇ ਆਰਾਮ ਫਰਮਾ ਰਹੇ ਹਨ।
👍