ਦਿੱਲੀ 'ਚ 27 ਜੂਨ ਤੱਕ ਪਹੁੰਚੇਗਾ ਮਾਨਸੂਨ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

in #punjab2 years ago

Delhi-NCR Weather Report Today 22 June 2022: ਦਿੱਲੀ-ਐਨਸੀਆਰ ਵਿੱਚ ਮੀਂਹ ਦਾ ਅਸਰ ਅਜੇ ਵੀ ਬਰਕਰਾਰ ਹੈ ਅਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਆਸਮਾਨ 'ਚ ਬੱਦਲ ਛਾਏ ਰਹਿਣ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ,