ਮੋਦੀ ਸਰਕਾਰ ਦੀ 'ਅਗਨੀਪਥ' ਯੋਜਨਾ ਨੂੰ ਸੁਪਰੀਮ ਕੋਰਟ 'ਚ ਚੁਣੌਤੀ,

in #punjab2 years ago

ਸੁਪਰੀਮ ਕੋਰਟ (Supreme Court) ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ 'ਅਗਨੀਪਥ' ਯੋਜਨਾ (Agnipath Scheme) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅਗਲੇ ਹਫ਼ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।ਸੁਪਰੀਮ ਕੋਰਟ ਨੇ ਵੀ ਇਸ ਯੋਜਨਾ ਖਿਲਾਫ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।9B07D080-42BD-4FAF-9A77-6D5590D1A344.jpeg