ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣੇਗੀ ਸੋਨੀਆ ਗਾਂਧੀ, ਪੁੱਤਰ ਰਾਹੁਲ ਨਾਲ ਪੈਦਲ ਯਾਤਰਾ 'ਚ ਹੋਵੇਗੀ ਸ਼ਾਮਲ

in #punjab2 years ago

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤਾਮਿਲਨਾਡੂ ਅਤੇ ਕੇਰਲ ਤੋਂ ਬਾਅਦ ਹੁਣ ਕਰਨਾਟਕ ਪਹੁੰਚ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਭਾਰਤ ਜੋੜੋ ਯਾਤਰਾ ਦੇ ਸਮਰਥਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਦੌਰੇ ਵਿੱਚ ਸ਼ਾਮਲ ਹੋਣ ਦੀ ਵੀ ਜਾਣਕਾਰੀ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ 6 ਅਕਤੂਬਰ ਨੂੰ ਮਾਂਡਿਆ 'ਚ ਯਾਤਰਾ 'ਚ ਸ਼ਾਮਲ ਹੋਵੇਗੀ।E3F90C69-7401-437C-A7BD-78AAC7A6DC88.jpeg