ਪੰਜਾਬੀ ਗਾਇਕ ਸਿਧੂ ਮੂਸੇਵਾਲਾ ਵਾਲੇ ਦਾ ਬੇਰਹਮੀ ਨਾਲ ਕਤਲ।
ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਪੰਜਾਬੀ ਗਾਇਕ ਸੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਕੋਲ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਵੱਲੋਂ ਕੀਤੀ ਗਈ।
So sad