ਓਮ ਪ੍ਰਕਾਸ਼ ਚੋਟਾਲਾ ਨੂੰ ਹੋਈ 4ਸਾਲ ਦੀ ਸਜਾ ਅਤੇ 50 ਲੱਖ ਦਾ ਜੁਰਮਾਨਾ।

in #punjab2 years ago

ਓਮ ਪ੍ਰਕਾਸ਼ ਚੌਟਾਲਾ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ। ਇੰਨਾ ਹੀ ਨਹੀਂ ਅਦਾਲਤ ਨੇ ਚੌਟਾਲਾ ਦੀਆਂ ਚਾਰ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਵੀ ਹੁਕਮ ਦਿੱਤੇ ਹਨ।