ਗਰਮਾਂ ਸਕਦੀ ਹੈ ਪੰਜਾਬ ਦੀ ਸਿਆਸਤ ਅਕਾਲੀ ਵੇਲੇ ਹੋਏ ਕਰੋੜਾਂ ਦੇ ਸਿੰਚਾਈ ਘੱਪਲਿਆਂ ਦੀਆਂ ਖੁੱਲ੍ਹ ਸਕਦੀ ਹਨ ਫਾਇਲਾਂ।
ਜਲੰਧਰ (ਧਵਨ)- ਅਕਾਲੀਆਂ ਦੇ ਰਾਜਕਾਲ ਦੌਰਾਨ ਹੋਏ ਬਹੁ-ਕਰੋੜੀ ਸਿੰਚਾਈ ਘਪਲੇ ਦੀਆਂ ਫਾਈਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਵੀ ਖੋਲ੍ਹੀਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੇ ਵਿਜੀਲੈਂਸ ਮਹਿਕਮੇ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸਾਰੀਆਂ ਫਾਈਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
👍