ਆਪ ਸਰਕਾਰ ਰਾਜ ਸਭਾ ਭੇਜ ਸਕਦੀ ਹੈ ਬਲਬੀਰ ਸਿੰਘ ਸੀਚੇਵਾਲ ਨੂੰ।

in #punjab2 years ago

ਆਮ ਆਦਮੀ ਪਾਰਟੀ, ਪੰਜਾਬ ਤੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਭੇਜ ਸਕਦੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ।