1 ਵਿਅਕਤੀ ਦੀ ਕਰੋਨਾ ਰਿਪੋਰਟ ਆਈ ਪਾਜ਼ੀਟਿਵ

in #gurdaspur2 years ago

1 ਵਿਅਕਤੀ ਦੀ ਕਰੋਨਾ ਰਿਪੋਰਟ ਆਈ ਪਾਜ਼ੀਟਿਵ Screenshot_20220424-164544_PowerDirector.jpg

ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਨੇ ਦੱਸਿਆ ਕਿ ਹੁਣ ਤੱਕ ਇਸ ਵਾਇਰਸ ਨਾਲ 26948 ਵਿਅਕਤੀ ਪਾਰਟੀ ਪਾਏ ਗਏ ਹਨ ਜਿਨ੍ਹਾਂ ਵਿਚੋਂ 26079 ਕੋਰੋਨਾ ਪੀਡ਼ਤ ਠੀਕ ਹੋ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਇਸ ਵਾਇਰਸ ਨਾਲ ਹੁਣ ਤਕ 865 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਮੌਕੇ ਜ਼ਿਲ੍ਹੇ ਅੰਦਰ 2 ਐਕਟਿਵ ਮਰੀਜ਼ ਮੌਜੂਦ ਹਨ