ਹਲਕਾ ਰਾਜਾਸ਼ਾਈ ਤੇ ਮਣੀ ਅਕਾਲੀ ਦਲ ਦੇ ਸਾਬਕਾ ਐਮ ਐਚ
ਹਲਕਾ ਰਾਜਾਸ਼ਾਈ ਤੇ ਮਣੀ ਅਕਾਲੀ ਦਲ ਦੇ ਸਾਬਕਾ ਐਮ ਐਚ ਦੇ ਅਤੇ ਹਲਕਾ ਇੰਚਾਰਜ ਇਵੋਮਣੀ ਅਕਾਲੀ ਦਲ ਵੀਰ ਸਿੰਘ ਕਪੜੇ ਨੇ ਆਖਿਆ ਕਿ ਪਟਿਆਲਾ ਵਿਖੇ ਘਟਨਾ ਵਾਪਰੀ ਹੈ ਉਹ ਇਸ ਦੀ ਨਿੰਦਾ ਕਰਦੇ ਹਨ ਅਤੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰੇ ਧਰਮਾਂ ਦਾ ਮਾਣ ਸਨਮਾਨ ਕਰਨਾ ਚਾਹੀਦਾ ਹੈ ਅਤੇ ਅੱਜ ਹੀ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਆਖਿਆ ਕਿ ਸਾਰੇ ਪੰਜਾਬ ਵਾਸੀਆਂ ਨੂੰ ਸ਼ਾਂਤੀ ਰੱਖਣੀ ਚਾਹੀਦੀ ਹੈ। रात मनी
Good news