ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ

in #amritsar2 years ago

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ IMG_20220430_104441.jpgਤੋਂ ਬਾਅਦ ਹੁਣ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿਕਾਸ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰੋਡਵੇਜ ਦੀਆਂ ਬੱਸਾਂ ਦੀ ਦਿੱਲੀ ਏਅਰਪੋਰਟ ਤੱਕ ਜਾਣ ਤੇ ਰੋਕ ਲਗਾਈ ਗਈ ਸੀ ਜਿਸ ਨੂੰ ਕੀ ਹੋਣੈ ਦਿੱਲੀ ਸਰਕਾਰ ਦੁਆਰਾ ਹਟਾ ਦਿੱਤਾ ਗਿਆ ਹੈ ਤੇ ਹੁਣ ਪੰਜਾਬ ਰੋਡਵੇਜ ਦੀਆਂ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਦੱਸ ਦੇਈਏ ਕਿ ਪਹਿਲਾਂ ਕੇਵਲ ਇੱਕ ਇੰਡੋ-ਕੈਨੇਡੀਅਨ ਬੱਸ ਹੀ ਦਿੱਲੀ ਏਅਰ ਪੋਰਟ ਤੇ ਜਾਂਦੀਆਂ ਸਨ ਇਸ ਫੈਸਲੇ ਦਾ ਅੰਮ੍ਰਿਤਸਰ ਹਲਕਾ ਪੂਰਬੀ ਵਿਧਾਇਕ ਜੀਵਨਜੋਤ ਕੌਰ ਨੇ ਸਵਾਗਤ ਕੀਤਾ ਤੇ ਕਿਹਾ ਕਿ ਪੰਜਾਬ ਦੇ ਅਰਥਚਾਰੇ ਨੂੰ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ

Sort:  

Aap

Aap party well done