ਛੇ ਹਜ਼ਾਰ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦੀ..

in #delhi2 years ago

mann.jpgਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਛੇ ਹਜ਼ਾਰ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ ਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਹੋਵੇਗੀ। ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ ਛੇ ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ