ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ 'ਚ ਮੀਕਾ ਸਿੰਘ ਦੀ ਵਧੀ ਸੁਰੱਖਿਆ, ਅਲਰਟ ਵੀ ਕੀਤਾ ਜਾਰੀ

in #punjab2 years ago

security2.jpg
ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ 'ਚ ਮੀਕਾ ਸਿੰਘ ਦੀ ਵਧੀ ਸੁਰੱਖਿਆ, ਅਲਰਟ ਵੀ ਕੀਤਾ ਜਾਰੀ
ਮੁੱਖ ਖਬਰਾਂ
ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ 'ਚ ਮੀਕਾ ਸਿੰਘ ਦੀ ਵਧੀ ਸੁਰੱਖਿਆ, ਅਲਰਟ ਵੀ ਕੀਤਾ ਜਾਰੀ

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੈ ਦਿਨ ਦਿਹਾੜੇ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਚਿੰਤਾ ਦਾ ਵਿਸ਼ਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਜੋਧਪੁਰ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹੁਣ ਜੋਧਪੁਰ 'ਚ ਪੰਜਾਬੀ ਗਾਇਕ ਮੀਕਾ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਕਾ ਸਿੰਘ ਜੋਧਪੁਰ ਵਿੱਚ ਮੀਕਾ ਦੀ ਵੋਟ ਰਿਐਲਿਟੀ ਸ਼ੋਅ ਦੀ ਸ਼ੂਟਿੰਗ ਕਰ ਰਹੇ ਹਨ।