ਪ੍ਰਰਾਪਰਟੀ ਡੀਲਰਾਂ ਦਾ ਵਫ਼ਦ ਸੂਦ ਨੂੰ ਮਿਲਿਆharshu (46)in #delhi • 2 years ago ਮੋਗਾ ਪ੍ਰਰਾਪਰਟੀ ਡੀਲਰਜ਼ ਐਸੋਸੀਏਸ਼ਨ ਦਾ ਵਫ਼ਦ ਸੁਖਵਿੰਦਰ ਸਿੰਘ ਆਜ਼ਾਦ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਮਲਵਿਕਾ ਸੂਦ ਨੂੰ ਮਿਲਿਆ ਅਤੇ ਪ੍ਰਰਾਪਰਟੀ ਕਾਰੋਬਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ। #wortheum #news #india #punjab