Corruption: ਵਿਜੀਲੈਂਸ ਨੇ 1.24ਕਰੌੜ ਦੀ ਵਿੱਤੀ ਧੋਖਾਧੜੀ ਮਾਮਲੇ ਚ 2 ਅਧਿਕਾਰੀ ਕੀਤੇ ਗਿਫਤਾਰ

in #punjab2 years ago

ਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Mann Government) ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ (Corruption) ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਅੱਜ ਪੰਜਾਬ ਵਿਜੀIMG_20220729_155614.jpgਲੈਂਸ ਬਿਊਰੋ (Punjab Vigilance Beauru) ਵੱਲੋਂ ਕੇਂਦਰੀ ਸਹਿਕਾਰੀ ਬੈਂਕ ਰੂਪਨਗਰ (Central Cooperative Bank Rupnagar) ਵਿੱਚ 1 ਕਰੋੜ 24 ਲੱਖ 46 ਹਜ਼ਾਰ 547 ਰੁਪਏ ਦੀ ਵਿੱਤੀ ਧੋਖਾਧੜੀ (Fruad) ਕਰਨ ਵਾਲੇ ਨੂੰ ਕਾਬੂ ਕੀਤਾ ਗਿਆ। .ਅਸਿਸਟੈਂਟ ਮੈਨੇਜਰ ਬਿਕਰਮਜੀਤ ਸਿੰਘ ਅਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੂੰ ਅਪਰਾਧ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਨੂੰ ਪ੍ਰਾਪਤ ਹੋਈ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਬੈਂਕ ਵਿੱਚ ਤਾਇਨਾਤੀ ਦੌਰਾਨ ਅਕਾਊਂਟ ਆਈਡੀ, ਪਾਸਵਰਡ ਅਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰ ਕੇ ਵੱਡੀ ਰਕਮ ਹੜੱਪ ਲਈ ਗਈ।IMG_20220729_155614.jpg