ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ

in #punjab2 years ago

ਸ੍ਰੀ ਆਨੰਦਪੁਰ ਸਾਹਿਬ : ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ (Virasat-e-Khalsa Sri Anandpur Sahib) , ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ 24 ​​ਜੁਲਾਈ ਤੋਂ 1 ਅਗਸਤ ਤੱਕ ਰੱਖ-ਰਖਾਅ ਕਾਰਨ ਆਮ ਸੈਲਾਨੀਆਂ ਲਈ ਬੰਦ ਰਹੇਗਾ।ਇਨ੍ਹਾਂ ਮਿਊਜ਼ੀਅਮਾਂ ਨੂੰ ਦੇਖਣ ਆਉਣ ਵਾਲੇ ਸੈਲਾਨੀਆਂ ਨੂੰ 2 ਅਗਸਤ ਤੋਂ ਬਾਅਦ ਹੀ ਆਉਣਾ ਹੋਵੇਗਾ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ 'ਚ 2 ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ 'ਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ 'ਚ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ (Dastan-e-Shahadat), ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ ਨੂੰ ਉਨ੍ਹਾਂ ਜ਼ਰੂਰੀ ਮੁਰੰਮਤਾਂ ਤੇ ਰੱਖ-ਰਖਾਓ ਲਈ ਬੰਦ ਰੱਖਿਆ ਜਾਂਦਾ ਹੈ, ਜੋ ਕਿ ਆਮ ਦਿਨਾਂ 'ਚ ਨਹੀਂ ਹੋ ਸਕਦੀਆਂ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਤਾਂ ਕਿ ਕਿਸੇ ਸੈਲਾਨੀ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ, ਜਦਕਿ 2 ਅਗਸਤ ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ੍ਹ ਦਿੱਤੇ ਜਾਣਗੇ।3LxrHFUF5NKf5XjRJR1WbgRjMtyirVffJ5SeuNUwzPKnUYvM9xPspytQfb3WVgvH6E9iSa7tgFSrYmnouaUCSQ3F5qxuQiEEQU9QFpkdpHc3Cxm1FPKunT8Ax1YHgUKshvxVXStARFjKZTXVG2FRr7km3CBeyNv49VK77bc79TRN7DQm4EjL1DkjToi24CcoRJ7Z19imm3F3KuZPKspzTfhCw5cu69JBT4B9QJ.jpeg