ਰਾਸ਼ਟਰਪਤੀ ਚੋਣ: ਐੱਨਡੀਏ ਉਮੀਦਵਾਰ ਨੂੰ ਵੋਟ ਪਾਉਣ 'ਤੇ ਅਕਾਲੀ ਦਲ ਵਿਚ 'ਬਗਾਵਤ'jaswindersodhi (46)in #punjab • 2 years ago ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਖ ਦਿੱਤਾ ਹੈ ਕਿ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। #wortheum #news