1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ

in #punjab2 years ago

ਪੰਜਾਬ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿਚ ਜਲਦ ਹੀ 1 ਹਜ਼ਾਰ ਰੁਪਏ ਦੀ ਰਾਸ਼ੀ ਆ ਸਕਦੀ ਹੈ। ਸੂਬਾ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੂਰਾ ਖਰੜਾ ਤਿਆਰ ਕਰ ਲਿਆ ਹੈ। ਇਸ ਨੂੰ ਪੜਾਅਵਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਸਿਰਫ਼ ਉਨ੍ਹਾਂ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜੋ ਇਕੱਲੀਆਂ ਹੀ ਘਰ ਦਾ ਬੋਝ ਚੁੱਕਦੀਆਂ ਹਨ ਅਤੇ ਇਨ੍ਹਾਂ ਔਰਤਾਂ ਦੀ ਰੋਜ਼ਾਨਾ ਦੀ ਕਮਾਈ ਨਾਲ ਸਾਰਾ ਘਰ ਚੱਲਦਾ ਹੈ।n4387362701667646229823db5620406aedb57589edbed2e7835c69c4a19ffde7692b3fa68400d0ebd3320f.jpg