ਇਸ ਦਿਨ ਬਦਲੇਗਾ ਪੰਜਾਬ ਦਾ ਮੌਸਮ

in #punjablast year

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਦੂਜੇ ਦਿਨ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ ਆਦਿ ਥਾਵਾਂ 'ਤੇ ਬਾਰਿਸ਼ ਹੋਈ ਜਦਕਿ ਬਾਕੀ ਜ਼ਿਲ੍ਹਿਆਂ 'ਚ ਵੀ ਸਵੇਰੇ ਚਾਰ ਵਜੇ ਤੋਂ ਸੱਤ ਵਜੇ ਦੌਰਾਨ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਈ। ਜਿਨ੍ਹਾਂ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਸ਼ ਹੋਈ, ਉੱਥੇ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਸੀ।ਇਹ ਦੂਸਰਾ ਦਿਨ ਸੀ, ਜਦੋਂ ਪੰਜਾਬ 'ਚ ਬਾਰਸ਼ ਹੋਈ।

ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 14 ਤੇ 15 ਸਤੰਬਰ ਨੂੰ ਪੀਏਯੂ ’ਚ ਹੋਣ ਵਾਲੇ ਕਿਸਾਨ ਮੇਲੇ ’ਤੇ ਸੰਕਟ ਦੇ ਬੱਦਲ ਛਾਅ ਸਕਦੇ ਹਨ। ਮੇਲੇ ਵਾਲੇ ਦਿਨ ਮੀਂਹ ਪੈਣ ਦੀ ਵੀ ਸੰਭਾਵਨਾ
n5369190841694533029173e44f30873cd86488f3bff083804fe782e5124e81ea75bde29c373c92b63beb94.jpg