ਡੇਂਗੂ ਬੁਖ਼ਾਰ ਤੋਂ ਬਚਣਾ ਤਾਂ ਅੱਜ ਤੋਂ ਹੀ ਸ਼ੁਰੂ ਕਰ ਦਿਓ ਇਹ ਕੰਮ
ਐਲਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ 40 ਸਾਲਾ ਗਾਧਵੀ ਨੂੰ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ 73 ਫੀਸਦੀ ਵੋਟਾਂ ਮਿਲੀਆਂ ਹਨ। ਗਾਧਵੀ ਦੇ ਸਾਹਮਣੇ ਪਾਰਟੀ ਦੀ ਸੂਬਾ ਇਕਾਈ ਦੇ ਮੁਖੀ ਗੋਪਾਲ ਇਟਾਲੀਆ ਸਨ, ਜਿਨ੍ਹਾਂ ਨੇ ਪਾਟੀਦਾਰ ਸਮਾਜ ਦੇ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ।