ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

in #punjab2 years ago

vigilance..jpgਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ।