ਕੇਂਦਰ ਸਰਕਾਰ ਦਾ ਵੱਡਾ ਫੈਸਲਾ: 'ਅਗਨੀਵੀਰਾਂ' ਨੂੰ ਰੱਖਿਆ ਮੰਤਰਾਲੇ ਦੀਆਂ ਨੌਕਰੀਆਂ 'ਚ ਮਿਲੇਗਾ 10 ਫੀਸਦ ਰਾਖਵਾਂਕਰਨ

in #wortheum2 years ago

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋੜੀਂਦੇ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ 'ਅਗਨੀਵੀਰਾਂ' ਲਈ ਰੱਖਿਆ ਮੰਤਰਾਲੇ ਵਿੱਚ ਨੌਕਰੀ ਦੀਆਂ 10% ਅਸਾਮੀਆਂ ਰਾਖਵੀਆਂ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।rajnath-16554442533x2.jpg