ਅਗਲੇ ਡੇਢ ਸਾਲਾਂ 'ਚ ਕੇਂਦਰ ਸਰਕਾਰ ਕਰੇਗੀ 10 ਲੱਖ ਭਰਤੀਆਂ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

in #wortheum2 years ago

ਪੀਐਮਓ ਇੰਡੀਆ ਦੇ ਟਵਿੱਟਰ ਅਕਾਉਂਟ ਤੋਂ ਟਵੀਟ ਕੀਤਾ ਗਿਆ ਹੈ, 'ਪੀਐਮ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਮਨੁੱਖੀ ਸਰੋਤਾਂ ਦੀ ਸਮੀਖਿਆ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦੇਸ਼ ਦਿੱਤਾ ਹੈ ਕਿ ਅਗਲੇ ਡੇਢ ਸਾਲ 'ਚ 10 ਲੱਖ ਭਰਤੀਆਂ ਮਿਸ਼ਨ ਮੋਡ 'ਚ ਕੀਤੀਆਂ ਜਾਣ। ਸਾਰੇ ਵਿਭਾਗਾਂ ਨੂੰ ਤੇਜ਼ੀ ਨਾਲ ਕਾਰਵਾਈ ਕਰਨੀ ਪਵੇਗੀ, ਕਿਉਂਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ ਸਪੱਸ਼ਟ ਹਨ ਕਿ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ।modi-5-16536356473x2.jpg