ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹਾਈਕੋਰਟ ਦੀ ਸ਼ਰਨ 'ਚ, ਭ੍ਰਿਸ਼ਟਾਚਾਰ ਕੇਸ 'ਚ ਸ਼ਿਕਾਇਤ ਦੀ ਸਹੀ ਜਾਂਚ ਦੀ ਮੰਗ

in #wortheum2 years ago

Corruption Case: ਭ੍ਰਿਸ਼ਟਾਚਾਰ ਮਾਮਲੇ ਵਿੱਚ ਮਾਨ ਸਰਕਾਰ ਵੱਲੋਂ ਸਖਤ ਕਾਰਵਾਈ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਮੰਤਰੀ ਵਿੱਚ ਹੜਕੰਪ ਮੱਚੀ ਹੋਈ ਹੈ। ਹੁਣ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਆਪਣਾ ਨਾਂਅ ਸਾਹਮਣੇ ਆਉਣ ਦੇ ਮੱਦੇਨਜ਼ਰ ਹਾਈਕੋਰਟ ਵਿੱਚ ਸ਼ਰਨ ਲੈਣ ਪੁੱਜੇ ਹਨ। ਉਨ੍ਹਾਂ ਨੂੰ ਹਾਈਕੋਰਟ ਵਿੱਚ ਅਰਜ਼ੀ ਦਾਖ਼ਲ ਕਰਕੇ ਮਾਮਲੇ ਦੀ ਜਾਂਚ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਹੈ। ਮਾਮਲੇ ਦੀ ਛੇਤੀ ਹੀ ਸੁਣਵਾਈ ਹੋਣ ਦੀ ਉਮੀਦ ਹੈ।hqdefault (1).jpg