ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਨੂੰ ਅਗਨੀਪਥ 'ਚ ਨਹੀਂ ਮਿਲੇਗੀ ਐਂਟਰੀ, ਦੇਣਾ ਪਵੇਗਾ ਹਲਫਨਾਮਾ

in #wortheum2 years ago

ਕੇਂਦਰ ਸਰਕਾਰ ਦੀ ਯੋਜਨਾ ਅਗਨੀਪਥ ਤਹਿਤ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਇਹ ਸਹੁੰ ਚੁੱਕਣੀ ਪਵੇਗੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਬਣੇ ਸਨ। ਏਐਨਆਈ ਦੀ ਖਬਰ ਮੁਤਾਬਕ, ਰੱਖਿਆ ਮੰਤਰਾਲੇ ਦੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਨਿਲ ਪਾਂਡੇ ਨੇ ਕਿਹਾ, ਅਨੁਸ਼ਾਸਨ ਭਾਰਤੀ ਫੌਜ ਦੀ ਨੀਂਹ ਹੈ। ਇੱਥੇ ਸਾੜ-ਫੂਕ ਜਾਂ ਵਿਰੋਧ ਦੀ ਕੋਈ ਥਾਂ ਨਹੀਂ ਹੈ।90SSSS.jpg