ਕਸ਼ਮੀਰ: ਅੱਤਵਾਦੀਆਂ ਨੇ ਟੀਵੀ ਅਦਾਕਾਰਾ ਦੀ ਗੋਲੀ ਮਾਰ ਕੇ ਹੱਤਿਆ, 10 ਸਾਲਾ ਭਤੀਜਾ ਜ਼ਖ਼ਮੀ

in #punjab2 years ago

tv actor shod dead in Badgam Kashmir: ਕਸ਼ਮੀਰ ਦੇ ਬੜਗਾਂਵ ਜ਼ਿਲ੍ਹੇ ਵਿੱਚ ਇੱਕ ਟੀਵੀ ਅਦਾਕਾਰਾ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਔਰਤ ਦੇ ਨਾਲ ਉਸ ਦਾ 10 ਸਾਲਾ ਭਤੀਜਾ ਵੀ ਸੀ, ਉਸ ਨੂੰ ਵੀ ਗੋਲੀ ਮਾਰ ਦਿੱਤੀ ਗਈ ਹੈ। ਹਾਲਾਂਕਿ ਭਤੀਜੇ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।1653531931_Abreen-16535319313x2.jpg