lovepreetl (39)in #delhi • 2 years agoਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ ਸ਼ੁਰੂਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਸ਼ੁਰੂ ਹੋ ਚੁੱਕੀ ਹੈ।…lovepreetl (39)in #punjab • 2 years agoਭਾਰਤ ਦਾ ਇਹ ਰਾਜਾ, ਵਿਦੇਸ਼ਾਂ 'ਚ ਵੀ ਇਸ ਦੀ ਸ਼ਾਨ ਦੇ ਚਰਚੇਪਟਿਆਲਾ ਸ਼ਾਹੀ ਪਰਿਵਾਰ ਅਮੀਰ ਰਿਆਸਤਾਂ ਵਿੱਚ ਗਿਣਿਆ ਜਾਂਦਾ ਸੀ। ਮਹਾਰਾਜਾ ਭੁਪਿੰਦਰ ਸਿੰਘ ਦੇਸ਼ ਦੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਕੋਲ ਆਪਣਾ…lovepreetl (39)in #punjab • 2 years agoਸਲਮਾਨ ਖ਼ਾਨ ਦੀ ਰੇਕੀ ਕਪਿਲ ਪੰਡਿਤ ਨੇ ਕੀਤੀ ਸੀ ਵੱਡਾ ਖੁਲਾਸਾਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੇ…lovepreetl (39)in #punjab • 2 years agoਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਮਿਲਣਗੇ ਅਮਰਿੰਦਰ ਸਿੰਘ, ਆਪਣੀ ਪਾਰਟੀ ਦਾ ਭਾਜਪਾ 'ਚ ਕਰ ਸਕਦੇ ਹਨ ਰਲੇਵਾਂਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ…lovepreetl (39)in #delhi • 2 years agoਸੰਗਰੂਰ ’ਚ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾ ਰੈਲੀ ਸ਼ੁਰੂਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਮਹਾ ਰੈਲੀ ਸ਼ੁਰੂ ਹੋ ਚੁੱਕੀ ਹੈ।…lovepreetl (39)in #delhi • 2 years agoਪੰਜਾਬ ਸਰਕਾਰ ਨੂੰ ਲੱਗਾ 10 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾਚੰਡੀਗੜ੍ਹ ਖ਼ਪਤਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਖ਼ਿਲਾਫ਼ ਸ਼ਿਕਾਇਤ ’ਤੇ ਸੁਣਵਾਈ ਕਰਦੇ ਹੋਏ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸੈਕਟਰ-46…lovepreetl (39)in #delhi • 2 years agoਹਰਜੋਤ ਸਿੰਘ ਬੈਂਸ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਲਾਏ ਪੈਟਰੋਲ ਪੰਪ, ਉਜਾਲਾ ਫਿਊਲਜ਼ ਦਾ ਉਦਘਾਟਨਅੱਜ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਦੇ ਜੇਲ੍ਹ ਪ੍ਰਬੰਧ 'ਚ ਬਹੁਤ ਵੱਡਾ ਬਦਲਾਅ ਆਇਆ ਹੈ ਤੇ ਜੇਲ੍ਹਾਂ ਨੂੰ ਅਸਲ ਵਿਚ ਸੁਧਾਰ ਘਰ ਬਣਾਉਣ ਦੇ ਰਾਹ…lovepreetl (39)in #delhi • 2 years ago1 ਲੱਖ 45 ਹਜ਼ਾਰ ਲੀਟਰ ਡਰੋਨ ਰਾਹੀਂ ਸਤਲੁਜ ਦਰਿਆ ਚੋਂ ਨਾਜਾਇਜ਼ ਸ਼ਰਾਬ ਫੜੀਸ਼ਰਾਬ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਲੁਧਿਆਣਾ ਵਿੱਚ ਆਬਕਾਰੀ ਵਿਭਾਗ (Excise Department) ਵੱਲੋਂ ਇੱਕ ਵੱਡਾ ਸਰਚ ਅਭਿਆਨ ਚਲਾਇਆ ਗਿਆ।…lovepreetl (39)in #delhi • 2 years agoਦਿੱਲੀ LG ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਤੋੜੀ ਚੁੱਪੀ, ਅਰਵਿੰਦ ਕੇਜਰੀਵਾਲ ਬਾਰੇ ਕਹੀ ਇਹ ਵੱਡੀ ਗੱਲਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ, ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਵੀਰਵਾਰ ਨੂੰ ਆਪਣੀ ਚੁੱਪ…lovepreetl (39)in #delhi • 2 years agoਬੱਸ ਦੀ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ 'ਚ ਮਾਮਲਾ ਦਰਜਸਥਾਨਕ ਗਾਜੀਪੁਰ ਰੋਡ 'ਤੇ ਸੜਕ ਕਿਨਾਰੇ ਇਕ ਸਕੂਲੀ ਬੱਸ ਦੀ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ 'ਚ ਪੁਲਿਸ ਵੱਲੋਂ ਇਕ ਵਿਅਕਤੀ ਦੇ ਖ਼ਿਲਾਫ਼…lovepreetl (39)in #delhi • 2 years agoਉੱਘੇ ਸਾਹਿਤਕਾਰ ਤੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ ਨੂੰ ਚੇਤੇ ਕਰਦਿਆਂ‘ਮਹਾਨ ਕੋਸ਼ ਦੇ ਸਿਰਜਕ’ ਅਤੇ ਗੁਰਮਤਿ ਦੇ ਵਿਆਖਿਆਕਾਰ ਭਾਈ ਕਾਨ੍ਹ ਸਿੰਘ ਨਾਭਾ ਉਨ੍ਹਾਂ ਲੇਖਕਾਂ ’ਚੋਂ ਸਨ ਜਿਨ੍ਹਾਂ ਵੱਲੋਂ ਰਚੇ ਸਾਹਿਤ ਦਾ ਮਹੱਤਵ…lovepreetl (39)in #delhi • 2 years agoਪੰਜਾਬ 'ਚ ਮਸੀਹੀ ਸਮਾਜ ਤੇ ਗਿਰਜਿਆਂ ਦੀ ਸੁਰੱਖਿਆ ਲਈ ਹਾਈਕੋਰਟ ’ਚ ਪਟੀਸ਼ਨ ਦਾਖ਼ਲਤਰਨਤਾਰਨ ਦੇ ਪੱਟੀ ਨੇੜੇ ਯੀਸ਼ੂ ਮਸੀਹ ਦੇ ਬੁੱਤ ਦੀ ਭੰਨ ਤੋੜ ਕੀਤੇ ਜਾਣ ਤੋਂ ਰੌਅ ਵਿੱਚ ਆਇਆ ਮਸੀਹੀ ਸਮਾਜ, ਮਸੀਹੀਆਂ ਤੇ ਗਿਰਜਿਆਂ ਦੀ ਸੁਰੱਖਿਆ…lovepreetl (39)in #delhi • 2 years agoਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ: ਚੀਮਾਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ…lovepreetl (39)in #delhi • 2 years agoPM ਮੋਦੀ ਨੇ INS ਵਿਕਰਾਂਤ ਕੀਤਾ ਦੇਸ਼ ਸਪੁਰਦ, ਜਲ ਸੈਨਾ ਦੇ ਨਵੇਂ ਝੰਡੇ ਦਾ ਵੀ ਕੀਤਾ ਉਦਘਾਟਨਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸ਼ੁੱਕਰਵਾਰ ਨੂੰ ਕੋਚੀ ਵਿੱਚ ਕੋਚੀ ਸ਼ਿਪਯਾਰਡ ਲਿਮਟਿਡ ਦੁਆਰਾ ਬਣਾਏ ਗਏ ਦੇਸ਼ ਦੇ…lovepreetl (39)in #delhi • 2 years agoਲੁਧਿਆਣਾ ਦੇ ਪਿੰਡਾਂ 'ਚ ਲੱਗਣ ਜਾ ਰਹੇ ਹਨ Aadhar Card Update ਸਬੰਧੀ ਵਿਸ਼ੇਸ਼ ਕੈਂਪਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਵੇਂ ਆਧਾਰ ਕਾਰਡ/ਆਧਾਰ ਅਪਡੇਟ ਕਰਨ ਸਬੰਧੀ ਸਤੰਬਰ ਮਹੀਨੇ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਲੱਗਣ ਵਾਲੇ ਕੈਂਪਾਂ ਦੀ ਰੂਪ…lovepreetl (39)in #delhi • 2 years agoअमृतसर चर्च में हुई तोड़फोड़ का मामला गरमाया, ईसाई समुदाय ने सड़कों पर लगाए धरनेअमृतसर में चर्च में हुई घटना के बाद मामला गरमा गया है। इस घटना के बाद पूरे ईसाई समुदाय के लोगों में रोष पाया जा रहा…lovepreetl (39)in #delhi • 2 years agoਪੰਜਾਬ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਕੀਮਤ ਨਹੀਂ ਬਖਸ਼ੇਗੀ :ਚੇਤਨ ਸਿੰਘ ਜੌੜਾਮਾਜਰਾਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ…lovepreetl (39)in #delhi • 2 years agoगाड़ियों के सर्टिफिकेट बनाने में आ रही थीं मुश्किलें, ट्रांसपोर्ट मंत्री ने उठाया यह कदमपंजाब में पुराने वाहनों के फिटनेस सर्टिफिकेट जारी करने और पासिंग के काम के दिनों-दिन बढ़ रहे बोझ को घटाते हुए परिवहन…lovepreetl (39)in #punjab • 2 years agoਭਾਜਪਾ ਨੇ ‘ਆਪ’ ਨੂੰ ਤੋੜਨ ਲਈ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੋ ਰੋਜ਼ਾ ਗੁਜਰਾਤ ਦੌਰੇ ’ਤੇ ਪੁੱਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ…lovepreetl (39)in #punjab • 2 years agoਜੰਤਰ ਮੰਤਰ ਵਿਖੇ ਕਿਸਾਨਾਂ ਦਾ ਭਾਰੀ ਇਕੱਠਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਇਥੇ ਜੰਤਰ-ਮੰਤਰ ’ਤੇ…