ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੋਹਾਲੀ ਹਸਪਤਾਲ 'ਚ ਭਰਤੀ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।