PostsCommentsPayoutslovepreetsingh (41)in #punjab • 2 years agoਪੰਜਾਬ ਦੇ ਲੋਕ ਆਪ ਸਰਕਾਰ ਨੂੰ ਬਾਹਲਾ ਚਿਰ ਬਰਦਾਸ਼ਤ ਨਹੀਂ ਕਰਨਗੇ: ਕੈਪਟਨਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਮੀਟਿੰਗ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ…lovepreetsingh (41)in #punjab • 2 years agoਜੰਗਲਾਤ ਘੁਟਾਲੇ 'ਚ ਵਿਜੀਲੈਂਸ ਦੀ ਵੱਡੀ ਕਾਰਵਾਈਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪ੍ਰਿੰਸੀਪਲ ਚੀਫ ਕੰਜ਼ਰਵੇਟਰ ਆਫ ਫਾਰੈਸਟ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ…lovepreetsingh (41)in #delhi • 2 years agoਹਸਪਤਾਲਾਂ ਵਿੱਚ ਡਾਕਟਰੀ ਅਮਲੇ ਦੀ ਘਾਟ ਦੂਰ ਕੀਤੀ ਜਾਵੇਗੀ: ਜੌੜਾਮਾਜਰਾਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਇੱਥੋਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ। ਇਸ ਮੌਕੇ…lovepreetsingh (41)in #punjab • 2 years agoਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ…lovepreetsingh (41)in #punjab • 2 years agoਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਵਾਲਾਤੀਆਂ ਅਤੇ ਕੈਦੀਆਂ ਲਈ 'ਗਲਵਕੜੀ' ਪ੍ਰੋਗਰਾਮ ਦੀ ਸ਼ੁਰੂਆਤਚੰਡੀਗੜ੍ਹ: ਜੇਲ੍ਹ ਵਿਭਾਗ ਪੰਜਾਬ ਅੱਜ ਸਜ਼ਾ ਯਾਫਤਾ ਕੈਦੀਆਂ ਅਤੇ ਸੁਣਵਾਈ ਅਧੀਨ ਕੈਦੀ ਲਈ ਗਲਵੱਕੜੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਜੇਲ੍ਹ…lovepreetsingh (41)in #delhi • 2 years agoਪ੍ਰਰੀ ਪ੍ਰਰਾਇਮਰੀ ਵਿੰਗ ਦੇ ਪਾੜਿ੍ਹਆਂ ਨੇ ਆਪਣੀ ਕਲਾ ਦਾ ਕੀਤਾ ਪ੍ਰਗਟਾਵਾਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਰੀ ਪ੍ਰਰਾਇਮਰੀ ਵਿੰਗ ਦੀਆਂ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ…lovepreetsingh (41)in #delhi • 2 years agoਵਿਧਾਇਕ ਨੇ ਸਰਾਲਾ ਹੈੱਡ ਦੇ ਵੈਲਡਿੰਗ ਕੀਤੇ ਗੇਟ ਖੁੱਲ੍ਹਵਾਏਕਈ ਦਿਨਾਂ ਤੋਂ ਘੜਾਮ ਡਿਸਟ੍ਰੀਬਿਊਟਰੀ ਵਿੱਚ ਨਹਿਰੀ ਪਾਣੀ ਬਹੁਤ ਘੱਟ ਆ ਰਿਹਾ ਸੀ, ਜਿਸ ਦਾ ਦੇਵੀਗੜ੍ਹ ਇਲਾਕੇ ਦੇ ਕਿਸਾਨਾਂ ਵੱਲੋਂ ਜਬਰਦਸਤ…lovepreetsingh (41)in #delhi • 2 years agoਪੰਜਾਬ ਨੇ ਜਿਵੇਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਉਵੇਂ ਹੋਰ ਰਾਜ ਵੀ ਕਰਨ: ਕੇਜਰੀਵਾਲਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਜਿਸ ਤਰ੍ਹਾਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਸਰਕਾਰ ਨੇ 8,736 ਸਕੂਲੀ…lovepreetsingh (41)in #delhi • 2 years agoਆਟਾ-ਦਾਲ ਸਕੀਮ ਤਹਿਤ ਆਈ ਸੁਸਰੀ ਲੱਗੀ ਕਣਕਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਫੇਰੋਚੇਚੀ ਦੇ ਲੋਕਾਂ ਨੇ ਆਟਾ-ਦਾਲ ਸਕੀਮ ਤਹਿਤ ਮਿਲਣ ਵਾਲੀ ਕਣਕ ਖ਼ਰਾਬ ਹੋਣ ਦੇ ਦੋਸ਼ ਲਗਾਏ ਹਨ। ਇਸ…lovepreetsingh (41)in #delhi • 2 years agoਖਜ਼ਾਨੇ ਵੱਲੋਂ ਅੱਜ 3,400 ਕਰੋੜ ਰੁਪਏ ਤੋਂ ਵੱਧ ਦੇ ਭੁਗਤਾਨਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿੱਤੀ ਸਿਹਤ…lovepreetsingh (41)in #delhi • 2 years agoਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ਕੇਜਰੀਵਾਲ ਸਰਕਾਰ ਲਈ ਉਦੋਂ ਨਵੀਂ ਮਸੀਬਤ ਖੜ੍ਹੀ ਹੋ ਗਈ ਜਦੋਂ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਆਬਕਾਰੀ ਨੀਤੀ, 2021-22 ਦੀ ਸੀਬੀਆਈ…lovepreetsingh (41)in #punjab • 2 years agoਅੱਖਾਂ ਦਾਨ ਪੰਦਰਵਾੜਾ ਮਨਾਇਆਅੱਖਾਂ ਦਾਨ ਮਹਾਨ ਦਾਨ ਦੇ ਨਾਅਰੇ ਹੇਠ ਰੋਟਰੀ ਕਲੱਬ ਅੰਮਿ੍ਤਸਰ ਵੈਸਟ ਦੇ ਅਧਿਕਾਰੀਆਂ ਅਤੇ ਮੈਂਬਰਾਂ ਵੱਲੋਂ ਲੋਕ ਜਾਗਰੂਕਤਾ ਲਈ ਸਥਾਨਕ ਰਾਮ ਬਾਗ…lovepreetsingh (41)in #punjab • 2 years agoਤਰਕਸ਼ੀਲ ਸੁਸਾਇਟੀ ਨੇ ਵਿਚਾਰ ਗੋਸ਼ਟੀ ਕਰਵਾਈਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ - ਸੰਗਰੂਰ ਵੱਲੋਂ ਮਾਸਟਰ ਪਰਮਵੇਦ ਦੀ ਪ੍ਰਧਾਨਗੀ 'ਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਮੀਟਿੰਗਾਂ ਤੇ ਕੰਮਾਂ ਦੀ…lovepreetsingh (41)in #delhi • 2 years ago283 ਨਾਗਰਿਕ ਸੇਵਾਵਾਂ ਦੇ ਡਿਜੀਟਲ ਦਸਤਖਤ ਸਰਟੀਫਿਕੇਟ ਮਿਲਣਗੇ: ਮੀਤ ਹੇਅਰਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ…lovepreetsingh (41)in #delhi • 2 years agoसरकारी स्कूल में बिना किताबों के पढ़ने में मजबूर हुए नौनिहाल, बच्चों के भविष्य पर छाया अंधकारवैसे तो योगी सरकार शिक्षा व्यवस्था को सुधारने के लिए बहुत प्रयास कर रही है ताकि गरीब से गरीब बच्चों को बेहतर शिक्षा…lovepreetsingh (41)in #punjab • 2 years agoਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਇੰਦਰਜੀਤ ਨਿੱਕੂਪਿੱਛਲੇ ਕੁੱਝ ਦਿਨ ਪਹਿਲਾਂ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਇਸ ਤੋਂ ਬਾਅਦ ਗਾਇਕ…lovepreetsingh (41)in #delhi • 2 years agoवो मुझे मारती थी' पीड़ित नौकरानी ने खोले BJP से निलंबित सीमा पात्रा के अत्याचारों की पोलनौकरानी पर अत्याचार करने वाली भारतीय जनता पार्टी (भाजपा) की नेता सीमा पात्रा को आदिवासी घरेलू सहायिका सुनीता (29) को…lovepreetsingh (41)in #delhi • 2 years ago45 ਘੰਟੇ ਮਗਰੋਂ ਵੀ ਨਹੀਂ ਬੁੱਝੀ ਕੋਲਡ ਸਟੋਰ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦੇ ਡਰਾਈ ਫਰੂਟ ਹੋਏ ਸੁਆਹਬੀਤੇ ਦਿਨੀ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਰਾਮਪੁਰਾ ਵਿਚ ਕੋਲਡ ਸਟੋਰ ਨੂੰ ਲੱਗੀ ਅੱਗ ਨੂੰ 45 ਘੰਟਿਆਂ ਦੀ ਲਗਾਤਾਰ ਜੱਦੋ-ਜਹਿਦ ਤੋਂ…lovepreetsingh (41)in #delhi • 2 years agoਜਾਰੀ ਰਹੇਗਾ ਮਾਨਸੂਨ ਬਾਰਸ਼ ਦਾ ਕਹਿਰ, ਅਗਲੇ 5 ਦਿਨ ਇਨ੍ਹਾਂ ਰਾਜਾਂ 'ਚ ਭਾਰੀ ਮੀਂਹ, IMD ਦੀ ਚਿਤਾਵਨੀਮਾਨਸੂਨ ਦੀ ਬਾਰਸ਼ ਨੇ ਇਸ ਸਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਤਬਾਹੀ ਮਚਾਈ ਹੋਈ ਹੈ ਅਤੇ ਮੀਂਹ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹਿਣ ਦੀ…lovepreetsingh (41)in #delhi • 2 years agoਇਸ ਸਾਬਕਾ ਮੰਤਰੀ ਨੇ ਕਿਹਾ- 'ਸ਼ਾਹਬਾਜ਼ ਸ਼ਰੀਫ ਮਨਹੂਸ, ਉਹੀ ਸਾਡੀ ਹਾਰ ਦੇ ਜ਼ਿੰਮੇਵਾਰ'ਦੁਬਈ ਵਿੱਚ ਐਤਵਾਰ ਨੂੰ ਖੇਡੇ ਗਏ ਏਸ਼ੀਆ ਕੱਪ 2022 ਦੇ ਦੂਜੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ। ਦੋਵਾਂ ਦੇਸ਼ਾਂ ਦੇ ਕ੍ਰਿਕਟ…