ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਸਜ਼ਾ ’ਤੇ ਜਲਦੀ ਫੈਸਲਾ ਲੈਣ ਲਈ ਕਿਹਾ

in #india2 years ago

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਵਿੱਚ ਫਾਂਸੀ ਦੇ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੀ ਅਰਜ਼ੀ ’ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ।balwant-singh-rajoana-16514825773x2.jpg

ਸੁਪਰੀਮ ਕੋਰਟ ਨੇ ਕਿਹਾ- 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦਿੱਤਾ ਗਿਆ ਦੋ ਮਹੀਨੇ ਦਾ ਦਿੱਤਾ ਗਿਆ ਸਮਾਂ ਬਹੁਤ ਸਮਾਂ ਪਹਿਲਾਂ ਖਤਮ ਹੋ ਗਿਆ ਹੈ। ਤੁਸੀਂ ਜੋ ਵੀ ਫੈਸਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ’ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।

1 ਅਗਸਤ 2007 ਨੂੰ ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ। ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ। ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ।ਲਾ ਕਰੋ, ਪਰ ਜਲਦ ਲੈਣਾ ਪਵੇਗਾ ਹੈ।