ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ

in #delhi2 years ago

ofc.jpgਭਦੌੜ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।

ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਸੀ।