ਨਕਲੀ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ

in #punjab2 years ago

ਪੰਜਾਬ ਵਿੱਚ ਗਰੀਬ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵੱਲੋਂ ਡਿਪੂਆਂ 'ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ ਬਣਾਏ ਗਏ ਹਨ ਪਰ ਇਨ੍ਹਾਂ ਸਕੀਮਾਂ ਦਾ ਫਾਇਦਾ ਬਹੁਤ ਸਾਰੇ ਅਮੀਰ ਲੋਕ ਵੀ ਲੈ ਰਹੇ ਹਨ, ਜਿਸ ਨਾਲ ਬਥੇਰੇ ਗਰੀਬ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਰਹੇ ਹਨ। ਗਰੀਬਾਂ ਦੇ ਹੱਕਾਂ 'ਤੇ ਡਾਕਾ ਮਾਰਨ ਵਾਲੇ ਅਜਿਹੇ ਨਕਲੀ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਜਾਂਚਣ ਲਈ ਹੁਕਮ ਦੇ ਦਿੱਤੇ ਹਨ।Screenshot_2022_0906_130233.jpg

Sort:  

Like

Please like kar do sir